28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵਿਧਾਇਕਾਂ ਨਰਿੰਦਰ ਕੌਰ ਭਰਾਜ ਨੇ 25 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਸੰਗਰੂਰ, 21 ਜੂਨ (ਧੀਰਜ ਪਸੋਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਅਗਰਵਾਲ ਧਰਮਸ਼ਾਲਾ ਸੰਗਰੂਰ ਵਿਖੇ 25 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ। ਉਨ੍ਹਾਂ...

Ad Position 21
No active advertisement
ਅਜੀਤ ਡੈਸਕ 21-06-2026

 ਸੰਗਰੂਰ, 21 ਜੂਨ (ਧੀਰਜ ਪਸੋਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਅਗਰਵਾਲ ਧਰਮਸ਼ਾਲਾ ਸੰਗਰੂਰ ਵਿਖੇ 25 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਸਭਾ ਦੇ ਪ੍ਰਧਾਨ ਬੱਦਰੀ ਜਿੰਦਲ, ਸਕੱਤਰ ਸ਼ਿਸ਼ਨ ਕੁਮਾਰ ਗਰਗ, ਰਾਜੀਵ ਜਿੰਦਲ ਇਤਹਾਸਕਾਰ ਅਤੇ ਹੋਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਸਿੱਧੂਪੁਰ ਵਲੋਂ 23 ਜੂਨ ਨੂੰ ਵਿਰੋਧ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ ਸਿੱਖ ਜਥਾ ਪਾਕਿਸਤਾਨ ਰਵਾਨਾ
Ad Position 24