28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਹਰਵਿੰਦਰ ਸਿੰਘ ਸੈਣੀ ਜ਼ਿਲ੍ਹਾ ਫਾਜ਼ਿਲਕਾ ਤੋਂ ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ

ਮੰਡੀ ਲਾਧੂਕਾ (ਫ਼ਾਜ਼ਿਲਕਾ), 21 ਜੂਨ (ਮਨਪ੍ਰੀਤ ਸਿੰਘ ਸੈਣੀ) - ਪਿੰਡ ਚੱਕ ਸਿੰਘੇਵਾਲਾ ਸੈਣੀਆ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਸੈਣੀ ਸਰਪੰਚ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਸੈਣੀ...

Ad Position 21
No active advertisement
ਅਜੀਤ ਡੈਸਕ 21-06-2026

ਮੰਡੀ ਲਾਧੂਕਾ (ਫ਼ਾਜ਼ਿਲਕਾ) , 21 ਜੂਨ (ਮਨਪ੍ਰੀਤ ਸਿੰਘ ਸੈਣੀ) - ਪਿੰਡ ਚੱਕ ਸਿੰਘੇਵਾਲਾ ਸੈਣੀਆ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਸੈਣੀ ਸਰਪੰਚ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਸੈਣੀ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਸੈਣੀ ਨੇ ਆਪਣੀ ਨਿਯੁਕਤੀ ਤੇ ਖੁਸ਼ੀ ਪ੍ਰਗਟ ਕਰਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ ਹੈ। ਇਸ ਮੌਕੇ 'ਤੇ ਸੈਣੀ ਵੈਲਫੇਅਰ ਬੋਰਡ ਦੇ ਨਵੇ ਨਿਯੁਕਤ ਹੋਏ ਚੇਅਰਮੈਨ ਹਰਵਿੰਦਰ ਸਿੰਘ ਸੈਣੀ ਸਰਪੰਚ ਦਾ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਜੋ ਵੀ ਫੈਸਲਾ ਲੈਣਗੇ, ਅਸੀਂ ਉਸ 'ਤੇ ਕਾਇਮ ਰਹਾਂਗੇ - ਪ੍ਰਤਾਪ ਸਿੰਘ ਬਾਜਵਾ ਅਗਲੀ ਖ਼ਬਰ ਈਰਾਨ ਨਾਲ ਤਕਨੀਕੀ ਗੱਲਬਾਤ ਲਈ ਸਵਿਟਜ਼ਰਲੈਂਡ ਰਵਾਨਾ ਹੋਏ ਅਮਰੀਕੀ ਉਪ ਰਾਸ਼ਟਰਪਤੀ ਵੈਂਸ
Ad Position 24