28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਇੰਗਲੈਂਡ ਖ਼ਿਲਾਫ਼ ਇਕ ਰੋਜ਼ਾ ਲੜੀ ਲਈ ਭਾਰਤ ਕ੍ਰਿਕਟ ਟੀਮ ਦਾ ਐਲਾਨ

ਮੁੰਬਈ, 21 ਜੂਨ - ਇੰਗਲੈਂਡ ਖ਼ਿਲਾਫ਼ 14 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਇਕ ਰੋਜ਼ਾ ਲੜੀ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੁਭਮਨ...

Ad Position 21
No active advertisement
ਅਜੀਤ ਡੈਸਕ 21-06-2026

ਮੁੰਬਈ, 21 ਜੂਨ - ਇੰਗਲੈਂਡ ਖ਼ਿਲਾਫ਼ 14 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਇਕ ਰੋਜ਼ਾ ਲੜੀ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੁਭਮਨ ਗਿੱਲ ਟੀਮ ਦੇ ਕਪਤਾਨ ਹੋਣਗੇ ਜਦਕਿ ਸ਼੍ਰੇਅਸ ਅਈਅਰ ਉਪ ਕਪਤਾਨ ਹੋਣਗੇ। ਇਸ ਤੋਂ ਇਲਾਵਾ ਰੋਹਿਤ ਸ਼ਰਮਾ,ਵਿਰਾਟ ਕੋਹਲੀ,ਕੇ.ਐਲ. ਰਾਹੁਲ (ਵਿਕਟ ਕੀਪਰ), ਈਸ਼ਾਨ ਕਿਸ਼ਨ (ਵਿਕਟ ਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਨਿਤੀਸ਼ ਕੁਮਾਰ ਰੈਡੀ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ,ਪ੍ਰਸਿਧ ਕ੍ਰਿਸ਼ਨਾ, ਹਰਸ਼ਿਤ ਸਿੰਘ ਰਾਣਾ, ਗੁਰਨੂਰ ਬਰਾੜ ਅਤੇ ਅਰਸ਼ਦੀਪ ਸਿੰਘ ਨੂੰ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ। ਇੰਗਲੈਂਡ ਪਹਿਲਾ ਮੈਚ 14 ਜੁਲਾਈ ਨੂੰ ਅਜਬੈਸਟਨ, ਦੂਜਾ ਮੈਚ 16 ਜੁਲਾਈ ਨੂੰ ਕਾਰਡਿਫ ਵਿਖੇ ਅਤੇ ਤੀਜਾ ਮੈਚ 19 ਜੁਲਾਈ ਨੂੰ ਲਾਰਡਸ ਵਿਖੇ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਤਰਨਤਾਰਨ 'ਚ ਪੁਲਿਸ ਅਤੇ ਬਦਮਾਸ਼ਾ ਵਿਚਕਾਰ ਹੋਇਆ ਐਨਕਾਊਂਟਰ ਅਗਲੀ ਖ਼ਬਰ ਮੇਲੇ ਵਿਚ ਚੰਡੋਲ ਝੂਲਾ ਟੁੱਟਣ ਕਾਰਨ ਵਾਪਰਿਆ ਹਾਦਸਾ, 4 ਲੋਕ ਜ਼ਖ਼ਮੀ
Ad Position 24