28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਤਰਨਤਾਰਨ 'ਚ ਪੁਲਿਸ ਅਤੇ ਬਦਮਾਸ਼ਾ ਵਿਚਕਾਰ ਹੋਇਆ ਐਨਕਾਊਂਟਰ

ਤਰਨਤਾਰਨ, 21 ਜੂਨ- ਤਰਨਤਾਰਨ 'ਚ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ...

Ad Position 21
No active advertisement
ਅਜੀਤ ਡੈਸਕ 21-06-2026

ਤਰਨਤਾਰਨ, 21 ਜੂਨ- ਤਰਨਤਾਰਨ 'ਚ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ, ਇਸ ਦੌਰਾਨ ਪੁਲਿਸ ਅਤੇ ਬਦਮਾਸ਼ਾ ਵਿਚ ਐਨਕਾਊਂਟਰ ਹੋਇਆ ਹੈ। ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖ਼ਮੀ ਹੋ ਗਿਆ ਅਤੇ ਜਦਿਕ ਦੂਸਰਾ ਮੌਕੇ ਤੋਂ ਫ਼ਰਾਰ ਹੋ ਗਿਆ।

ਬਦਮਾਸ਼ ਬਾਈਕ ਤੇ ਸਵਾਰ ਹੋ ਕੇ ਜਾ ਰਹੇ ਸੀ। ਇਸ ਦੌਰਾਨ ਪੁਲਿਸ ਤੇ ਗੋਲੀਆਂ ਚਲਾਉਣ ਵਾਲਾ ਬਦਮਾਸ਼ ਐਨਕਾਊਂਟਰ 'ਚ ਕਾਬੂ ਹੋ ਗਿਆ। ਪੁਲਿਸ ਵਲੋਂ ਫ਼ਰਾਰਲ ਬਦਮਾਸ਼ ਦੀ ਭਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੇ ਵਿਕਰਮਪੁਰਾ ਵਿਚੋਂ 14 ਸਾਲਾਂ ਨਾਬਾਲਿਗ ਹੋਇਆ ਲਾਪਤਾ ਅਗਲੀ ਖ਼ਬਰ ਇੰਗਲੈਂਡ ਖ਼ਿਲਾਫ਼ ਇਕ ਰੋਜ਼ਾ ਲੜੀ ਲਈ ਭਾਰਤ ਕ੍ਰਿਕਟ ਟੀਮ ਦਾ ਐਲਾਨ
Ad Position 24