28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਬੀਜੇਪੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਲੁਧਿਆਣਾ ਪਹੁੰਚੇ

ਲੁਧਿਆਣਾ, 21 ਜੂਨ (ਰੂਪੇਸ਼ ਕੁਮਾਰ)- ਬੀਜੇਪੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਅੱਜ ਲੁਧਿਆਣਾ...

Ad Position 21
No active advertisement
ਅਜੀਤ ਡੈਸਕ 21-06-2026

ਲੁਧਿਆਣਾ, 21 ਜੂਨ (ਰੂਪੇਸ਼ ਕੁਮਾਰ)- ਬੀਜੇਪੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਅੱਜ ਲੁਧਿਆਣਾ ਪਹੁੰਚਣ ਤੇ ਪਾਰਟੀ ਦੇ ਵਰਕਰਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਜਲੰਧਰ ਬਾਈ ਚੌਂਕ ਵਿਖੇ ਸਵਾਗਤ ਕੀਤਾ ਗਿਆ। ਅੱਜ ਉਨ੍ਹਾਂ ਵਲੋਂ ਬੀਜੇਪੀ ਦਫ਼ਤਰ ਦਾ ਉਦਘਾਟਨ ਕੀਤਾ ਜਾਣਾ ਹੈ ਤੇ ਉਹ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਨਗੇ। ਉਸਤੋਂ ਬਾਅਦ ਉਨ੍ਹਾਂ ਦੀ ਉਦੋਗਪਤੀਆਂ ਨਾਲ ਵੀ ਇਕ ਮੁਲਾਕਾਤ ਰੱਖੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਵਲੋਂ ਮਨੁੱਖੀ ਤਸਕਰੀ ਰੋਕਣ ਲਈ ਅਟਾਰੀ ਸਰਹੱਦ ਤੇ ਦੋ ਦਿਨਾਂ ਸੈਮੀਨਾਰ ਸ਼ੁਰੂ ਅਗਲੀ ਖ਼ਬਰ ਗੁਰਦੁਆਰਾ ਸ਼੍ਰੀ ਨਾਭਾ ਸਾਹਿਬ 'ਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀ ਹੋਈ ਮੀਟਿੰਗ
Ad Position 24