28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਪ੍ਰਧਾਨ ਬਨਾਉਣ ਦੀਆਂ ਅਫ਼ਵਾਹਾਂ ਦਾ ਖੰਡਨ ਕੀਤਾ

ਦਿੱਲੀ, 21 ਜੂਨ- ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਪ੍ਰਧਾਨ ਬਨਾਉਣ ਦੀਆਂ ਅਫ਼ਵਾਹਾਂ ਦਾ...

Ad Position 21
No active advertisement
ਅਜੀਤ ਡੈਸਕ 21-06-2026

ਦਿੱਲੀ, 21 ਜੂਨ- ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਪ੍ਰਧਾਨ ਬਨਾਉਣ ਦੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਅਫ਼ਵਾਹ ਚੱਲ ਰਹੀ ਸੀ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਡੇਰਾਬੱਸੀ ਬੱਸ ਅੱਡੇ 'ਤੇ ਫਟਿਆ ਤਿਰੰਗਾ ਲਹਿਰਾ ਰਿਹਾ, ਲੋਕਾਂ ਨੇ ਜਤਾਇਆ ਰੋਸ
Ad Position 24