28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕੀਤੀ ਡਾ. ਸਰਦਾਰਾ ਸਿੰਘ ਜੌਹਲ ਨਾਲ ਮੁਲਾਕ਼ਾਤ

ਲੁਧਿਆਣਾ, 22 ਜੂਨ, (ਰੂਪੇਸ਼ ਕੁਮਾਰ)- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਅੱਜ ਖੇਤੀ ਮਾਹਿਰ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ....

Ad Position 21
No active advertisement
ਅਜੀਤ ਡੈਸਕ 22-06-2026

ਲੁਧਿਆਣਾ, 22 ਜੂਨ, (ਰੂਪੇਸ਼ ਕੁਮਾਰ)- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਅੱਜ ਖੇਤੀ ਮਾਹਿਰ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਦੇ 12 ਸਾਲਾਂ ਦੇ ਕੰਮਕਾਜ ’ਤੇ ਲਿਖੀਆਂ ਕਿਤਾਬਾਂ ਭੇਟ ਕੀਤੀਆਂ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਿਤਿਨ ਨਬੀਨ ਨੇ ਕਿਹਾ ਕਿ ਉਨ੍ਹਾਂ ਨਾਲ ਬਹੁਤ ਚੰਗੇ ਮਾਹੌਲ ਵਿਚ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁਲਾਕਾਤ ਸੰਪਰ ਬਿਆਨ ਦੇ ਤਹਿਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਦਾਰਾ ਸਿੰਘ ਜੋਹਲ ਨੇ, ਜੋ ਉਨ੍ਹਾਂ ਨਾਲ ਆਪਣੇ ਅਨੁਭਵ ਸਾਂਝੇ ਕੀਤੇ ਹਨ, ਉਹ ਉਨ੍ਹਾਂ ਦੇ ਬਹੁਤ ਕੰਮ ਆਉਣਗੇ।

Ad Position 22
No active advertisement
ਪਿਛਲੀ ਖ਼ਬਰ ਬਟਾਲਾ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਕ ਘਰ 'ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਹੈਦਰਾਬਾਦ ਦੇ ਗੋਦਾਮ ’ਚ ਧਮਾਕਾ, ਇਕ ਦੀ ਮੌਤ
Ad Position 24