28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬਟਾਲਾ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਕ ਘਰ 'ਤੇ ਚਲਾਈਆਂ ਗੋਲੀਆਂ

ਬਟਾਲਾ, 22 ਜੂਨ (ਹਰਦੇਵ ਸਿੰਘ ਸੰਧੂ)- ਬਟਾਲਾ ਦੇ ਕਾਦੀਆਂ ਰੋਡ ਉੱਪਰ ਪੈਂਦੀ ਟੋਪ ਸਿਟੀ ਕਲੋਨੀ ਦੇ ਇਕ ਘਰ ਦੇ ਬਾਹਰ ਰਾਤ ਕਰੀਬ 2 ਵਜੇ ਮੋਟਰਸਾਈਕਲ ਸਵਾਰ ਦੋ ਅਣ-ਪਛਾਤੇ....

Ad Position 21
No active advertisement
ਅਜੀਤ ਡੈਸਕ 22-06-2026

ਬਟਾਲਾ, 22 ਜੂਨ (ਹਰਦੇਵ ਸਿੰਘ ਸੰਧੂ)- ਬਟਾਲਾ ਦੇ ਕਾਦੀਆਂ ਰੋਡ ਉੱਪਰ ਪੈਂਦੀ ਟੋਪ ਸਿਟੀ ਕਲੋਨੀ ਦੇ ਇਕ ਘਰ ਦੇ ਬਾਹਰ ਰਾਤ ਕਰੀਬ 2 ਵਜੇ ਮੋਟਰਸਾਈਕਲ ਸਵਾਰ ਦੋ ਅਣ-ਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਨੌਜਵਾਨਾਂ ਨੇ ਛੇ ਗੋਲੀਆਂ ਚਲਾਈਆਂ, ਜੋ ਸਾਡੇ ਘਰ ਦੇ ਗੇਟ ਅਤੇ ਸ਼ੀਸ਼ਿਆਂ ’ਤੇ ਲੱਗੀਆਂ, ਉਪਰੰਤ ਉਹ ਦੋਵੇਂ ਨੌਜਵਾਨ ਫ਼ਰਾਰ ਹੋ ਗਏ। ਪੁਲਿਸ ਵਲੋਂ ਤਫਤੀਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਮਹਿਲਾਵਾਂ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕੀਤੀ ਡਾ. ਸਰਦਾਰਾ ਸਿੰਘ ਜੌਹਲ ਨਾਲ ਮੁਲਾਕ਼ਾਤ
Ad Position 24