28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਮਹਿਲਾਵਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 22 ਜੂਨ - ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਪੰਜਾਬ ’ਚ ਮਾਵਾਂ ਧੀਆਂ ਸਤਿਕਾਰ ਯੋਜਨਾ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮਾਵਾਂ....

Ad Position 21
No active advertisement
ਅਜੀਤ ਡੈਸਕ 22-06-2026

ਨਵੀਂ ਦਿੱਲੀ, 22 ਜੂਨ - ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਪੰਜਾਬ ’ਚ ਮਾਵਾਂ ਧੀਆਂ ਸਤਿਕਾਰ ਯੋਜਨਾ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਬਹੁਤ-ਬਹੁਤ ਵਧਾਈਆਂ। 1 ਜੁਲਾਈ ਨੂੰ ਉਨ੍ਹਾਂ ਦੇ ਖਾਤਿਆਂ ਵਿਚ ਤਿੰਨ ਮਹੀਨਿਆਂ ਦੇ ਪੈਸੇ ਇਕੋ ਸਮੇਂ ਪ੍ਰਾਪਤ ਹੋਣਗੇ। ਜਨਰਲ ਸ਼੍ਰੇਣੀ ਦੀ ਹਰ ਔਰਤ ਨੂੰ 3,000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀ ਹਰ ਔਰਤ ਨੂੰ 4,500 ਰੁਪਏ ਮਿਲਣਗੇ। ਜੇਕਰ ਇਕ ਪਰਿਵਾਰ ਵਿਚ ਇਕ ਤੋਂ ਵੱਧ ਔਰਤਾਂ ਹਨ, ਤਾਂ ਹਰੇਕ ਔਰਤ ਨੂੰ ਇਹ ਮਾਣਭੱਤਾ ਮਿਲੇਗਾ। ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ।

Ad Position 22
No active advertisement
ਪਿਛਲੀ ਖ਼ਬਰ ਰੁਦਰਪ੍ਰਯਾਗ ਵਿਵਾਦ ’ਤੇ ਮੁੱਖ ਮੰਤਰੀ ਮਾਨ ਨੇ ਕੀਤੀ ਉਤਰਾਖ਼ੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ ਅਗਲੀ ਖ਼ਬਰ ਬਟਾਲਾ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਕ ਘਰ 'ਤੇ ਚਲਾਈਆਂ ਗੋਲੀਆਂ
Ad Position 24