28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਰੁਦਰਪ੍ਰਯਾਗ ਵਿਵਾਦ ’ਤੇ ਮੁੱਖ ਮੰਤਰੀ ਮਾਨ ਨੇ ਕੀਤੀ ਉਤਰਾਖ਼ੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ

ਚੰਡੀਗੜ, 22 ਜੂਨ -ਰੁਦ੍ਰਪ੍ਰਯਾਗ ਵਿਚ ਨਿਹੰਗ ਸਿੰਘਾਂ ਅਤੇ ਸਥਾਨਕ ਵਪਾਰੀਆਂ ਦੇ ਵਿਵਾਦ ਵਾਲੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ.....

Ad Position 21
No active advertisement
ਅਜੀਤ ਡੈਸਕ 22-06-2026

ਚੰਡੀਗੜ, 22 ਜੂਨ -ਰੁਦ੍ਰਪ੍ਰਯਾਗ ਵਿਚ ਨਿਹੰਗ ਸਿੰਘਾਂ ਅਤੇ ਸਥਾਨਕ ਵਪਾਰੀਆਂ ਦੇ ਵਿਵਾਦ ਵਾਲੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪੱਖਾਂ ਦੀ ਗੱਲ ਸੁਣ ਕੇ ਹੀ ਫੈਸਲਾ ਕੀਤਾ ਜਾਵੇ ਤੇ ਮਾਮਲੇ ਦਾ ਸ਼ਾਂਤੀਪੂਰਨ ਹੱਲ ਹੋਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਉੱਤਰਾਖੰਡ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਵਿਚ ਸਿਹਤ ਸਹੂਲਤਾਂ ਦਾ ਵੱਡਾ ਤੋਹਫਾ, ਮਦਰ ਚਾਈਲਡ ਹਸਪਤਾਲ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਮਹਿਲਾਵਾਂ ਨੂੰ ਦਿੱਤੀ ਵਧਾਈ
Ad Position 24