28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਨਹਿਰ ਦੇ ਪਾੜ ਨੇ ਘਰਾਂ ਦਾ ਕੀਤਾ ਵੱਡਾ ਨੁਕਸਾਨ, 50 ਏਕੜ ਖੇਤ ਵੀ ਚਪੇਟ ਵਿਚ ਲਏ

ਗੁਰਦਾਸਪੁਰ, 22 ਜੂਨ- ਕਾਹਨੂੰਵਾਨ ਦੇ ਨਜ਼ਦੀਕੀ ਪਿੰਡਾਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ...

Ad Position 21
No active advertisement
ਅਜੀਤ ਡੈਸਕ 22-06-2026

ਗੁਰਦਾਸਪੁਰ, 22 ਜੂਨ- ਕਾਹਨੂੰਵਾਨ ਦੇ ਨਜ਼ਦੀਕੀ ਪਿੰਡਾਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸਠਿਆਲੀ ਦੇ ਨਜ਼ਦੀਕ ਨਹਿਰ ਵਿਚ ਪਏ ਵੱਡੇ ਪਾੜ ਦੇ ਕਾਰਨ ਨਹਿਰ ਦਾ ਪਾਣੀ ਲੋਕਾਂ ਦੇ ਘਰਾਂ ਤੇ ਖੇਤਾਂ ਵਿਚ ਵੜ ਗਿਆ ਹੈ ਅਤੇ ਲੋਕਾਂ ਦੇ ਘਰਾਂ ਵਿਚ ਸਮਾਨ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਤੇ ਪਹੁੰਚੇ ਹਨ ਅਤੇ ਤੇਜ਼ੀ ਨਾਲ ਪਾੜ ਨੂੰ ਪੂਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਨਹਿਰ ਦਾ ਪਾੜ ਪੂਰਾ ਕਰ ਦਿੱਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਵਿਚ ਕਾਰੋਬਾਰੀ ਦੀ ਕਾਰ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਨੀਟ ਯੂਜ਼ੀ ਦੀ ਮੁੜ ਪ੍ਰੀਖਿਆ 'ਤੇ ਐਨ.ਟੀ.ਏ. ਦਾ ਸਖ਼ਤ ਸੰਦੇਸ਼, ਫੇਕ ਜਾਣਕਾਰੀ ਫੈਲਾਉਣ ਵਾਲਿਆਂ 'ਤੇ ਹੋਵੇਗੀ ਕਾਰਵਾਈ
Ad Position 24