28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਅੰਮ੍ਰਿਤਸਰ ਵਿਚ ਕਾਰੋਬਾਰੀ ਦੀ ਕਾਰ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੰਮ੍ਰਿਤਸਰ, 22 ਜੂਨ- ਅੰਮ੍ਰਿਤਸਰ ਦੇ 88 ਫੁੱਟ ਰੋਡ ਇਲਾਕੇ 'ਚ ਫਾਇਰਿੰਗ ਹੋਣ ਦੀ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 22-06-2026

ਅੰਮ੍ਰਿਤਸਰ, 22 ਜੂਨ- ਅੰਮ੍ਰਿਤਸਰ ਦੇ 88 ਫੁੱਟ ਰੋਡ ਇਲਾਕੇ 'ਚ ਫਾਇਰਿੰਗ ਹੋਣ ਦੀ ਜਾਣਕਾਰੀ ਮਿਲੀ ਹੈ। ਕਾਰੋਬਾਰੀ ਦੀ ਕਾਰ 'ਤੇ 2 ਬਾਈਕ ਸਵਾਰਾਂ ਵਲੋਂ ਫਾਇਰਿੰਗ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ, ਹਮਲਾਵਰਾਂ ਨੇ ਕਾਰ ਸਵਾਰ ਨੂੰ ਘੇਰ ਕੇ ਸ਼ਰੇਆਮ ਗੋਲੀਆਂ ਚਲਾਈਆਂ। ਗੋਲੀ ਲੱਗਣ ਕਾਰਨ ਸਿਮਰਨਜੀਤ ਉਰਫ਼ ਬਿੱਲਾ ਜ਼ਖ਼ਮੀ ਹੋ ਗਿਆ।

ਇਸ ਦੌਰਾਨ ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਵੀ ਬਣ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਦੀਆਂ ਬੀਬੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ ਅਗਲੀ ਖ਼ਬਰ ਨਹਿਰ ਦੇ ਪਾੜ ਨੇ ਘਰਾਂ ਦਾ ਕੀਤਾ ਵੱਡਾ ਨੁਕਸਾਨ, 50 ਏਕੜ ਖੇਤ ਵੀ ਚਪੇਟ ਵਿਚ ਲਏ
Ad Position 24