28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਦੀਆਂ ਬੀਬੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ

ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਇਸਤਰੀ ਵਿੰਗ ਨਾਲ...

Ad Position 21
No active advertisement
ਅਜੀਤ ਡੈਸਕ 22-06-2026

ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਇਸਤਰੀ ਵਿੰਗ ਨਾਲ ਸੰਬੰਧਿਤ ਬੀਬੀਆਂ ਦਾ ਇਕ ਵੱਡਾ ਜੱਥਾ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਾ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਦੀ ਅਗਵਾਈ ਵਿਚ ਪੁੱਜੀਆਂ ਬੀਬੀਆਂ ਦੇ ਜੱਥੇ ਵਲੋਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਗੁਰੂ ਦਰ ਤੇ ਸੀਸ ਨਿਵਾਇਆ ਅਤੇ ਪਾਰਟੀ ਅਤੇ ਪੰਥ ਦੀ ਚੜ੍ਹਦੀ ਕਲਾ ਅਤੇ ਆਸਾਮ ਦੀ ਡਿੱਬਰੂਗੜ੍ਹ ਜੇਲ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਚ ਹੋਮੋਪੈਥਿਕ ਕਲੀਨਿਕ ’ਤੇ ਹੋਈ ਫਾਇਰਿੰਗ ਅਗਲੀ ਖ਼ਬਰ ਅੰਮ੍ਰਿਤਸਰ ਵਿਚ ਕਾਰੋਬਾਰੀ ਦੀ ਕਾਰ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Ad Position 24