28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਚੰਡੀਗੜ੍ਹ, 22 ਜੂਨ- ਚੰਡੀਗੜ੍ਹ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ..

Ad Position 21
No active advertisement
ਅਜੀਤ ਡੈਸਕ 22-06-2026

ਚੰਡੀਗੜ੍ਹ, 22 ਜੂਨ- ਚੰਡੀਗੜ੍ਹ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ ਗਏ ਹਨ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਕੂਲ ਫੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਆਰਡੀਨੈਂਸ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਸਕੂਲ 5 ਫ਼ੀਸਦੀ ਤੋਂ ਜ਼ਿਆਦਾ ਫੀਸ ਵਿਚ ਵਾਧਾ ਨਹੀਂ ਕਰ ਸਕਦੇ। ਸਿੱਖਿਆ ਦਾ ਨਾਮ ਤੇ ਲੁੱਟ-ਖਸੁੱਟ ਬੰਦ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਵਿਖੇ 29 ਜੂਨ ਨੂੰ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ- ਮਨਪ੍ਰੀਤ ਸਿੰਘ ਇਯਾਲੀ ਅਗਲੀ ਖ਼ਬਰ ਪੁਲਿਸ ਨੇ ਮੰਦਰ ਦੀਆਂ ਗੋਲਕਾਂ ਚੋਰੀ ਕਰਨ ਵਾਲੇ ਦੋ ਮੁਲਜ਼ਮ ਕਾਬੂ ਕੀਤੇ, ਨਗਦੀ ਤੇ ਥ੍ਰੀ-ਵ੍ਹੀਲਰ ਬਰਾਮਦ
Ad Position 24