28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਲੁਧਿਆਣਾ ਪਹੁੰਚੇ ਰਾਜਪਾਲ ਗੁਲਾਬ ਸਿੰਘ ਕਟਾਰੀਆ, ਨਿੱਜੀ ਸਮਾਗਮ 'ਚ ਲਿਆ ਹਿੱਸਾ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ) : ਪੰਜਾਬ ਦੇ ਰਾਜਪਾਲ ਗੁਲਾਬ ਸਿੰਘ ਕਟਾਰੀਆ ਲੁਧਿਆਣਾ...

Ad Position 21
No active advertisement
ਅਜੀਤ ਡੈਸਕ 22-06-2026

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ) : ਪੰਜਾਬ ਦੇ ਰਾਜਪਾਲ ਗੁਲਾਬ ਸਿੰਘ ਕਟਾਰੀਆ ਲੁਧਿਆਣਾ ਪਹੁੰਚੇ ਜਿੱਥੇ ਉਹ ਭਾਰਤ ਨਗਰ ਚੌਂਕ ਨਜ਼ਦੀਕ ਇਕ ਸੰਸਥਾ ਵਲੋਂ ਕਰਵਾਏ ਗਏ ਨਿੱਜੀ ਸਮਾਗਮ ਵਿਚ ਸ਼ਾਮਲ ਹੋਏ। ਜਿੱਥੇ ਉਨ੍ਹਾਂ ਨੇ ਸਿਵਲ ਸੇਵਾ ਪ੍ਰੀਖਿਆ ਵਿਚ ਸਫ਼ਲਤਾ ਪਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਗੁਰਾਇਆ ਹਾਈਵੇ 'ਤੇ ਵੱਡਾ ਹਾਦਸਾ ਟਲਿਆ, ਰੇਤ ਨਾਲ ਭਰਿਆ ਟਿੱਪਰ ਪੁੱਲ ਤੋਂ ਲਟਕਿਆ ਅਗਲੀ ਖ਼ਬਰ ਵੱਲ੍ਹਾ ਫਲਾਈਓਵਰ ਦੇ ਰੁਕੇ ਕੰਮ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਕੀਤਾ ਗਿਆ ਚੱਕਾ ਜਾਮ
Ad Position 24