27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ...

Ad Position 21
No active advertisement
ਅਜੀਤ ਡੈਸਕ 22-06-2026

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਿਵਾਸ 10 ਡਾਊਨਿੰਗ ਸਟ੍ਰੀਟ ਲੰਡਨ ਤੋਂ ਮੀਡੀਆ ਸਾਹਮਣੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਇਕ ਬਿਆਨ ਜਾਰੀ ਕਰਦਿਆਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਹੈ।

ਦੂਜੇ ਪਾਸੇ, ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਚੱਲ ਰਹੇ ਐਂਡੀ ਬਰਨਹਮ, ਪਿਛਲੇ ਹਫ਼ਤੇ ਉਪ-ਚੋਣ ਜਿੱਤਣ ਤੋਂ ਬਾਅਦ ਅੱਜ ਮੇਕਰਫੀਲਡ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਵੈਸਟਮਿੰਸਟਰ ਪਹੁੰਚ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਢਕੋਲੀ ਰੇਲਵੇ ਫਾਟਕ ਨੰਬਰ 120 ਐਸ.ਪੀ.ਐਲ. ਤਿੰਨ ਦਿਨ ਲਈ ਰਹੇਗਾ ਬੰਦ, ਲੋਕਾਂ ਨੂੰ ਹੋਵੇਗੀ ਦਿੱਕਤ ਅਗਲੀ ਖ਼ਬਰ ਗੁਰਾਇਆ ਹਾਈਵੇ 'ਤੇ ਵੱਡਾ ਹਾਦਸਾ ਟਲਿਆ, ਰੇਤ ਨਾਲ ਭਰਿਆ ਟਿੱਪਰ ਪੁੱਲ ਤੋਂ ਲਟਕਿਆ
Ad Position 24