27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਪ੍ਰਤੀਨਿਧੀਆਂ ਵਲਂਭ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਮੰਗ ਪੱਤਰ

ਦਿੜ੍ਹਬਾ ਮੰਡੀ, 22 ਜੁਲਾਈ (ਜਸਵੀਰ ਸਿੰਘ ਔਜਲਾ)- ਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਆਗੂਆਂ ਵਲੋਂ ਪੰਜਾਬ ਦੇ ਵਿੱਤ...

Ad Position 21
No active advertisement
ਅਜੀਤ ਡੈਸਕ 22-06-2026

ਦਿੜ੍ਹਬਾ ਮੰਡੀ, 22 ਜੁਲਾਈ (ਜਸਵੀਰ ਸਿੰਘ ਔਜਲਾ)- ਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਆਗੂਆਂ ਵਲੋਂ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਬੇਰੁਜ਼ਗਾਰ ਲਾਇਬ੍ਰੇਰੀਅਨਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਫਰੰਟ ਦੇ ਨੁਮਾਇੰਦਿਆਂ ਨੇ ਹਰਪਾਲ ਸਿੰਘ ਚੀਮਾ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਜੇ ਤੱਕ ਲਾਇਬ੍ਰੇਰੀ ਖੇਤਰ ਨਾਲ ਸਬੰਧਤ ਇੱਕ ਵੀ ਨਵੀਂ ਭਰਤੀ ਨਹੀਂ ਕੱਢੀ ਗਈ, ਜਦਕਿ ਕਾਂਗਰਸ ਸਰਕਾਰ ਦੇ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਕੂਲ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ 693 ਅਸਾਮੀਆਂ 'ਤੇ ਭਰਤੀ ਵੀ ਹੋਈ ਸੀ।

ਜ਼ਿਲ੍ਹਾ ਸੰਗਰੂਰ ਕਨਵੀਨਰ ਪਰਮਿੰਦਰ ਕੌਰ ਦਿੜ੍ਹਬਾ ਨੇ ਕਿਹਾ ਕਿ ਪੰਜਾਬ ਵਿਚ ਲਾਇਬ੍ਰੇਰੀ ਸਾਇੰਸ ਦੀ ਪੜ੍ਹਾਈ ਕਰ ਚੁੱਕੇ ਲਗਭਗ 25000 ਨੌਜਵਾਨ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ। ਕਈ ਨੌਜਵਾਨ ਉਮਰ ਹੱਦ ਪਾਰ ਕਰਨ ਦੇ ਨੇੜੇ ਪਹੁੰਚ ਚੁੱਕੇ ਹਨ ਅਤੇ ਕਈਆਂ ਦੀ ਵਿਆਹ ਦੀ ਉਮਰ ਵੀ ਨੌਕਰੀ ਦੀ ਉਡੀਕ ਕਰਦਿਆਂ ਲੰਘ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ 24 ਜੂਨ ਨੂੰ ਚੁਣਿਆ ਜਾਵੇਗਾ ਜ਼ੀਰਕਪੁਰ ਨਗਰ ਕੌਂਸਲ ਦਾ ਨਵਾਂ ਪ੍ਰਧਾਨ ਅਗਲੀ ਖ਼ਬਰ ਦਿਨਦਿਹਾੜੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਆਪ ਵਰਕਰ ਦੇ ਘਰ ਤੇ ਹਮਲਾ, ਦੋ ਮਹਿਲਾਵਾਂ ਸਮੇਤ ਤਿੰਨ ਜ਼ਖ਼ਮੀ
Ad Position 24