27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਜਲੰਧਰ ਵਿਚ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਚਾਵਲਾ ਮੋਬਾਈਲ ਦੀ ਦੁਕਾਨ 'ਤੇ ਪਹੁੰਚੇ

ਜਲੰਧਰ, 22 ਜੂਨ (ਦਵਿੰਦਰ)- ਪੁਲੀਸ ਕਮਿਸ਼ਨਰ ਸਤਿੰਦਰ ਸਿੰਘ ਪੁਲੀਸ ਟੀਮ ਸਮੇਤ ਸੋਮਵਾਰ...

Ad Position 21
No active advertisement
ਅਜੀਤ ਡੈਸਕ 22-06-2026

ਜਲੰਧਰ, 22 ਜੂਨ (ਦਵਿੰਦਰ)- ਪੁਲੀਸ ਕਮਿਸ਼ਨਰ ਸਤਿੰਦਰ ਸਿੰਘ ਪੁਲੀਸ ਟੀਮ ਸਮੇਤ ਸੋਮਵਾਰ ਦੁਪਹਿਰ ਅਵਤਾਰ ਨਗਰ ਚਾਵਲਾ ਮੋਬਾਈਲ ਦੀ ਦੁਕਾਨ ’ਤੇ ਪੁੱਜੇ, ਜਿੱਥੇ ਉਨ੍ਹਾਂ ਨੇ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਬਾਰੇ ਦੁਕਾਨ ਮਾਲਕ ਅੰਕੁਸ਼ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਕਮਿਸ਼ਨ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਟੀਮ ਜਲਦੀ ਹੀ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਵੇਗੀ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਨੌਜਵਾਨ ਪੀੜ੍ਹੀ ਵਿਦੇਸ਼ਾਂ ਵਿਚ ਬੈਠੇ ਲੋਕਾਂ ਦੇ ਪ੍ਰਭਾਵ ਹੇਠ ਅਜਿਹੇ ਅਪਰਾਧ ਕਰ ਰਹੀ ਹੈ। ਦੱਸ ਦਈਏ ਕਿ ਭਾਰਗਵ ਕੈਂਪ ਥਾਣਾ ਅਧੀਨ ਪੈਂਦੇ ਇਲਾਕੇ 'ਚ ਚਾਵਲਾ ਦੇ ਮੋਬਾਈਲ 'ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ।

Ad Position 22
No active advertisement
ਪਿਛਲੀ ਖ਼ਬਰ ਅਨੇਕਾਂ ਹੀ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ ਅਗਲੀ ਖ਼ਬਰ ਨਿਊ ਕੈਂਟ ਵਿਚ ਪਰੇਡ ਦੌਰਾਨ ਇਕ ਫ਼ੌਜੀ ਦੀ ਹੋਈ ਮੌਤ
Ad Position 24