27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸੀਬੀਆਈ ਵਲੋਂ ਰਿਲਾਇੰਸ ਕਮਰਸ਼ੀਅਲ ਫਾਈਨਾਂਸ ਲਿਮਟਿਡ ਦਾ ਸਾਬਕਾ ਡਾਇਰੈਕਟਰ ਅਤੇ ਸਾਬਕਾ ਕਾਰਜਕਾਰੀ ਨਿਰਦੇਸ਼ਕ ਗ੍ਰਿਫ਼ਤਾਰ

ਨਵੀਂ ਦਿੱਲੀ, 22 ਜੂਨ - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰਿਲਾਇੰਸ ਏਡੀਏ ਗਰੁੱਪ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਰਿਲਾਇੰਸ ਕਮਰਸ਼ੀਅਲ ਫਾਈਨਾਂਸ ਲਿਮਟਿਡ (ਆਰਸੀਐਫਐਲ) ਦੇ ਸਾਬਕਾ...

Ad Position 21
No active advertisement
ਅਜੀਤ ਡੈਸਕ 22-06-2026

ਨਵੀਂ ਦਿੱਲੀ, 22 ਜੂਨ - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰਿਲਾਇੰਸ ਏਡੀਏ ਗਰੁੱਪ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਰਿਲਾਇੰਸ ਕਮਰਸ਼ੀਅਲ ਫਾਈਨਾਂਸ ਲਿਮਟਿਡ (ਆਰਸੀਐਫਐਲ) ਦੇ ਸਾਬਕਾ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਦੇਵਾਂਗ ਮੋਦੀ ਅਤੇ ਰਿਲਾਇੰਸ ਹੋਮ ਫਾਈਨਾਂਸ ਲਿਮਟਿਡ (ਆਰਐਚਐਫਐਲ) ਦੇ ਸਾਬਕਾ ਕਾਰਜਕਾਰੀ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਰਵਿੰਦਰ ਸੁਧਾਲਕਰ ਨੂੰ ਗ੍ਰਿਫ਼ਤਾਰ ਕੀਤਾ ਹੈ।ਆਰਸੀਐਫਐਲ ਮਾਮਲੇ ਵਿਚ, ਦੋਸ਼ੀਆਂ ਨੇ 13 ਜਨਤਕ ਖੇਤਰ ਦੇ ਬੈਂਕਾਂ (ਪੀਐਸਬੀ) ਨੂੰ 4097 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ ਜਦੋਂ ਕਿ ਆਰਐਚਐਫਐਲ ਵਿਚ 10 ਜਨਤਕ ਖੇਤਰ ਦੇ ਬੈਂਕਾਂ ਨੂੰ 3526 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਫੀਫਾ ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੂੰ 3-1 ਨਾਲ ਹਰਾਇਆ ਮਿਸਰ ਨੇ ਅਗਲੀ ਖ਼ਬਰ ਪ੍ਰਾਪਰਟੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ, ਮਾਮਲਾ ਦਰਜ
Ad Position 24