27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪਿੰਡ ਕਾਵੇਂ ਦੇ 15 ਕੱੱਟੜ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 22 ਜੂਨ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕਾਵੇਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਬਲਾਕ...

Ad Position 21
No active advertisement
ਅਜੀਤ ਡੈਸਕ 22-06-2026

ਚੋਗਾਵਾਂ/ਅੰਮ੍ਰਿਤਸਰ, 22 ਜੂਨ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕਾਵੇਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਬਲਾਕ ਪ੍ਰਧਾਨ ਜਰਮਨਜੀਤ ਸਿੰਘ ਦੀ ਪ੍ਰੇਰਨਾ ਸਦਕਾ 15 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਨੂੰ ਛੱਡ ਕੇ ਆਪ ਵਿਚ ਸ਼ਾਮਿਲ ਹੋ ਗਏ। ਪਿੰਡ ਕਾਵੇ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਨਿਰਮਲ ਸਿੰਘ, ਮਿਲਾਪ ਸਿੰਘ, ਬਾਬਾ ਬਲਕਾਰ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਸੁਖਬੀਰ ਸਿੰਘ, ਹਰਪਿੰਦਰ ਸਿੰਘ, ਮਨਜੀਤ ਸਿੰਘ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਦੇ ਸਿਰੋਪੇ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾਧੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਲਖਨਊ ਅੱਗ ਹਾਦਸਾ : ਰਾਸ਼ਟਰਪਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਅਗਲੀ ਖ਼ਬਰ ਫੀਫਾ ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੂੰ 3-1 ਨਾਲ ਹਰਾਇਆ ਮਿਸਰ ਨੇ
Ad Position 24