27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸ਼ੁਭਮ ਸ਼ਰਮਾ ਬਣੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ

ਚੰਡੀਗੜ੍ਹ, 22 ਜੂਨ - ਪੰਜਾਬ ਯੂਥ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਪੰਜਾਬ ਯੂਥ ਕਾਂਗਰਸ ਦੇ ਚੋਣ ਨਤੀਜਿਆਂ ਵਿਚ ਧੂਰੀ ਦੇ ਸ਼ੁਭਮ ਸ਼ਰਮਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਹਨ। ਇਸ ਦੇ ਨਾਲ ਹੀ ਪ੍ਰਯਾਂਸ਼ੂ ਵੇਰਕਾ...

Ad Position 21
No active advertisement
ਅਜੀਤ ਡੈਸਕ 22-06-2026

ਚੰਡੀਗੜ੍ਹ, 22 ਜੂਨ - ਪੰਜਾਬ ਯੂਥ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਪੰਜਾਬ ਯੂਥ ਕਾਂਗਰਸ ਦੇ ਚੋਣ ਨਤੀਜਿਆਂ ਵਿਚ ਧੂਰੀ ਦੇ ਸ਼ੁਭਮ ਸ਼ਰਮਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਹਨ। ਇਸ ਦੇ ਨਾਲ ਹੀ ਪ੍ਰਯਾਂਸ਼ੂ ਵੇਰਕਾ ਨੂੰ ਪੰਜਾਬ ਯੂਥ ਕਾਂਗਰਸ ਦਾ ਜਨਰਲ ਸਕੱਤਰ ਚੁਣਿਆ ਗਿਆ ਹੈ। ਪ੍ਰਯਾਂਸ਼ੂ ਵੇਰਕਾ ਕਾਂਗਰਸ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਦੇ ਸਪੁੱਤਰ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੋਹਿਤ ਮਹਿੰਦਰਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਨ।

Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਚੋਣਾਂ : ਪ੍ਰਣਵ ਕ੍ਰਿਪਾਲ ਜਨਰਲ ਸਕੱਤਰ, ਜਸ਼ਨਪ੍ਰੀਤ ਸਿੰਘ ਹਲਕਾ ਗੜ੍ਹਸ਼ੰਕਰ ਪ੍ਰਧਾਨ, ਅਮਰੀਕ ਲਾਡੀ ਬਣੇ ਬਲਾਕ... ਅਗਲੀ ਖ਼ਬਰ ਬਜ਼ੁਰਗ ਦੀ ਟਿੱਪਰ ਹੇਠਾਂ ਆਉਣ ਕਾਰਨ ਮੌਤ
Ad Position 24