27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਯੂਥ ਕਾਂਗਰਸ ਚੋਣਾਂ : ਪ੍ਰਣਵ ਕ੍ਰਿਪਾਲ ਜਨਰਲ ਸਕੱਤਰ, ਜਸ਼ਨਪ੍ਰੀਤ ਸਿੰਘ ਹਲਕਾ ਗੜ੍ਹਸ਼ੰਕਰ ਪ੍ਰਧਾਨ, ਅਮਰੀਕ ਲਾਡੀ ਬਣੇ ਬਲਾਕ ਗੜ੍ਹਸ਼ੰਕਰ ਪ੍ਰਧਾਨ

ਗੜ੍ਹਸ਼ੰਕਰ (ਹੁਸ਼ਿਆਰਪੁਰ), 22 ਜੂਨ (ਧਾਲੀਵਾਲ) - ਪੰਜਾਬ ਯੂਥ ਕਾਂਗਰਸ ਦੇ ਚੋਣ ਨਤੀਜਿਆਂ ਦੇ ਐਲਾਨ ਵਿਚ ਗੜ੍ਹਸ਼ੰਕਰ ਤੋਂ ਯੂਥ ਕਾਂਗਰਸੀ ਆਗੂ ਪ੍ਰਣਵ ਕ੍ਰਿਪਾਲ ਪੰਜਾਬ ਯੂਥ ਕਾਂਗਰਸ ਦੇ ਜਨਰਲ...

Ad Position 21
No active advertisement
ਅਜੀਤ ਡੈਸਕ 22-06-2026

ਗੜ੍ਹਸ਼ੰਕਰ (ਹੁਸ਼ਿਆਰਪੁਰ), 22 ਜੂਨ (ਧਾਲੀਵਾਲ) - ਪੰਜਾਬ ਯੂਥ ਕਾਂਗਰਸ ਦੇ ਚੋਣ ਨਤੀਜਿਆਂ ਦੇ ਐਲਾਨ ਵਿਚ ਗੜ੍ਹਸ਼ੰਕਰ ਤੋਂ ਯੂਥ ਕਾਂਗਰਸੀ ਆਗੂ ਪ੍ਰਣਵ ਕ੍ਰਿਪਾਲ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਣੇ ਗਏ ਹਨ। ਇਸੇ ਤਰ੍ਹਾਂ ਯੂਥ ਆਗੂ ਜਸ਼ਨਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਹਨ। ਅਮਰੀਕ ਲਾਡੀ ਨੇ ਬਲਾਕ ਗੜ੍ਹਸ਼ੰਕਰ ਦੇ ਪ੍ਰਧਾਨ ਦੀ ਚੋਣ ਵਿਚ ਜਿੱਤ ਦਰਜ਼ ਕੀਤੀ ਹੈ। ਵੱਖ-ਵੱਖ ਆਗੂਆਂ ਵਲੋਂ ਇਨ੍ਹਾਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਦੀਪ ਸਿੰਘ ਭਲਾਈਪੁਰ ਬਣੇ ਯੂਥ ਕਾਂਗਰਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਅਗਲੀ ਖ਼ਬਰ ਸ਼ੁਭਮ ਸ਼ਰਮਾ ਬਣੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ
Ad Position 24