ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ ਦੇ ਫਰਜੰਦ ਪ੍ਰਦੀਪ ਸਿੰਘ ਭਲਾਈਪੁਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਪ੍ਰਧਾਨ ਬਣੇ ਹਨ। ਹਲਕੇ ਦੇ ਕਾਂਗਰਸੀ ਵਰਕਰਾਂ ਨੇ ਭਲਾਈਪੁਰ ਅਤੇ ਸਮੁੱਚੀ ਟੀਮ ਨੂੰ ਵਧਾਈ ਦਿਤੀ ਹੈ ।
ਤਾਜ਼ਾ ਖ਼ਬਰਾਂ
Free
ਪ੍ਰਦੀਪ ਸਿੰਘ ਭਲਾਈਪੁਰ ਬਣੇ ਯੂਥ ਕਾਂਗਰਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ
ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ ਦੇ ਫਰਜੰਦ ਪ੍ਰਦੀਪ ਸਿੰਘ ਭਲਾਈਪੁਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ...
ਅਜੀਤ ਡੈਸਕ
22-06-2026