27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਅੰਗਦ ਦੱਤਾ 4845 ਵੋਟਾਂ ਨਾਲ ਮੁੜ ਬਣੇ ਯੂਥ ਕਾਂਗਰਸ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ

ਜਲੰਧਰ, 22 ਜੂਨ - ਯੂਥ ਕਾਂਗਰਸ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਅੰਗਦ ਦੱਤਾ ਨੇ ਸ਼ਾਨਦਾਰ ਜਿੱਤ ਹਾਸਲ ਕਰਦੇ ਹੋਏ 4845 ਵੋਟਾਂ ਪ੍ਰਾਪਤ ਕੀਤੀਆਂ ਅਤੇ ਇਕ ਵਾਰ ਫਿਰ ਯੂਥ ਕਾਂਗਰਸ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਚੁਣੇ...

Ad Position 21
No active advertisement
ਅਜੀਤ ਡੈਸਕ 22-06-2026

ਜਲੰਧਰ, 22 ਜੂਨ - ਯੂਥ ਕਾਂਗਰਸ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਅੰਗਦ ਦੱਤਾ ਨੇ ਸ਼ਾਨਦਾਰ ਜਿੱਤ ਹਾਸਲ ਕਰਦੇ ਹੋਏ 4845 ਵੋਟਾਂ ਪ੍ਰਾਪਤ ਕੀਤੀਆਂ ਅਤੇ ਇਕ ਵਾਰ ਫਿਰ ਯੂਥ ਕਾਂਗਰਸ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ।ਜਿੱਤ ਤੋਂ ਬਾਅਦ ਅੰਗਦ ਦੱਤਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੇ ਪਿਤਾ ਦੇ ਆਸ਼ੀਰਵਾਦ, ਉਨ੍ਹਾਂ ਦੇ ਸੰਘਰਸ਼ ਅਤੇ ਲੋਕ ਸੇਵਾ ਦੇ ਰਸਤੇ ਦੀ ਜਿੱਤ ਹੈ।
ਉਨ੍ਹਾਂ ਕਿਹਾ, ਇਹ ਜਿੱਤ ਮੈਂ ਆਪਣੇ ਪਿਤਾ ਸਵ. ਸ਼੍ਰੀ ਅਨਿਲ ਦੱਤਾ ਜੀ ਨੂੰ ਸਮਰਪਿਤ ਕਰਦਾ ਹਾਂ। ਅੱਜ ਮੈਂ ਜੋ ਵੀ ਹਾਂ, ਉਹ ਉਨ੍ਹਾਂ ਦੇ ਦਿੱਤੇ ਸੰਸਕਾਰਾਂ, ਸਿੱਖਿਆ ਅਤੇ ਆਸ਼ੀਰਵਾਦ ਕਰਕੇ ਹਾਂ। ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਪਾਰਟੀ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤੀ। ਮੇਰੀ ਕੋਸ਼ਿਸ਼ ਰਹੇਗੀ ਕਿ ਮੈਂ ਉਨ੍ਹਾਂ ਦੇ ਸੁਪਨਿਆਂ ਅਤੇ ਮਿਸ਼ਨ ਨੂੰ ਪੂਰੀ ਇਮਾਨਦਾਰੀ ਨਾਲ ਅੱਗੇ ਲੈ ਕੇ ਜਾਵਾਂ।” ।

Ad Position 22
No active advertisement
ਪਿਛਲੀ ਖ਼ਬਰ ਸ਼ਿਵਸੇਨਾ ਆਗੂ ਦੀ ਕਾਰ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੀਤਾ ਕੇਸ ਦਰਜ  ਅਗਲੀ ਖ਼ਬਰ ਪ੍ਰਦੀਪ ਸਿੰਘ ਭਲਾਈਪੁਰ ਬਣੇ ਯੂਥ ਕਾਂਗਰਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ
Ad Position 24