27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮੁੱਖ ਮੰਤਰੀ ਮਾਨ ਅੱਜ ਬਠਿੰਡਾ ’ਚ ਵੰਡਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 23 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੁਜ਼ਗਾਰ ਲਈ ਮਿਸ਼ਨ ਜਾਰੀ ਹੈ। ਮੁੱਖ ਮੰਤਰੀ ਮਾਨ ਅੱਜ ਬਠਿੰਡਾ ਵਿਚ ਨਿਯੁਕਤੀ ਪੱਤਰ ਵੰਡਣਗੇ। ਉਹ ਬਠਿੰਡਾ ਵਿਚ ਨਵੇਂ ਨਿਯੁਕਤ....

Ad Position 21
No active advertisement
ਅਜੀਤ ਡੈਸਕ 23-06-2026

ਚੰਡੀਗੜ੍ਹ, 23 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੁਜ਼ਗਾਰ ਲਈ ਮਿਸ਼ਨ ਜਾਰੀ ਹੈ। ਮੁੱਖ ਮੰਤਰੀ ਮਾਨ ਅੱਜ ਬਠਿੰਡਾ ਵਿਚ ਨਿਯੁਕਤੀ ਪੱਤਰ ਵੰਡਣਗੇ। ਉਹ ਬਠਿੰਡਾ ਵਿਚ ਨਵੇਂ ਨਿਯੁਕਤ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਮਾਨ ਸਰਕਾਰ ਹੁਣ ਤੱਕ 67,563 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਉਹ ਸ਼ਾਮ 6:00 ਵਜੇ ਦੇ ਕਰੀਬ ਮੰਡੀ ਕਲਾਂ ਵਿਚ ਇਕ ਜਨਤਕ ਮੀਟਿੰਗ ਕਰਨਗੇ ਤੇ ਲੋਕਾਂ ਨਾਲ ਗੱਲਬਾਤ ਕਰਨਗੇ। 

 

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24