27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜਲੰਧਰ ਵਿਚ ਚੱਲਦੀ ਸਕੋਰਪੀਓ ਗੱਡੀ ਨੂੰ ਲੱਗੀ ਅੱਗ, ਡਰਾਈਵਰ ਵੀ ਚਪੇਟ ਵਿਚ ਆਇਆ

ਜਲੰਧਰ, 23 ਜੂਨ (ਦਵਿੰਦਰ)- ਜਲੰਧਰ ਦੇ ਫੁਲੜੀਵਾਲ ਇਲਾਕੇ ਵਿਚ ਇਕ ਚੱਲਦੀ ਸਕੋਰਪੀਓ ਗੱਡੀ ਨੂੰ...

Ad Position 21
No active advertisement
ਅਜੀਤ ਡੈਸਕ 23-06-2026

ਜਲੰਧਰ, 23 ਜੂਨ (ਦਵਿੰਦਰ)- ਜਲੰਧਰ ਦੇ ਫੁਲੜੀਵਾਲ ਇਲਾਕੇ ਵਿਚ ਇਕ ਚੱਲਦੀ ਸਕੋਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਕਾਰ ਸਵਾਰ ਡਰਾਈਵਰ ਅੱਗ ਦੀ ਚਪੇਟ ਵਿਚ ਆ ਗਿਆ ਅਤੇ ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਅਤੇ ਨਾ ਹੀ ਡਰਾਈਵਰ ਦੀ ਕੋਈ ਪਛਾਣ ਹੋ ਸਕੀ ਹੈ।

Ad Position 22
No active advertisement
ਪਿਛਲੀ ਖ਼ਬਰ ਲਖਨਊ ਅਗਨੀਕਾਂਡ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ 'ਚ ਹੋਈ ਕਰਾਸ ਐਫ਼.ਆਈ.ਆਰ.
Ad Position 24