27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਗੁਰੂ ਬਾਜ਼ਾਰ ਵਿਚ ਹੋਈ ਲੁੱਟ ਖੋਹ

ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ)- ਬੀਤੀ ਦੇਰ ਰਾਤ ਇਥੇ ਸ੍ਰੀ ਦਰਬਾਰ ਸਾਹਿਬ ਦੇ ਨੇੜਲੇ...

Ad Position 21
No active advertisement
ਅਜੀਤ ਡੈਸਕ 23-06-2026

ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ)- ਬੀਤੀ ਦੇਰ ਰਾਤ ਇਥੇ ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਇਲਾਕੇ ਗੁਰੂ ਬਾਜ਼ਾਰ ਵਿਖੇ ਇਕ ਵਿਅਕਤੀ ਲੁੱਟ ਖੋਹ ਦਾ ਸ਼ਿਕਾਰ ਹੋ ਗਿਆ। ਜਿਸ ਪਾਸੋਂ ਲੁਟੇਰੇ ਉਸ ਦਾ ਮੋਬਾਈਲ ਫੋਨ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜੋ ਨੋਟਿਸ ਦੇਣ ਆਇਆ ਸੀ, ਉਸਨੂੰ ਵੀ ਨਹੀਂ ਪਤਾ ਸੀ ਕਿੱਥੇ ਪੇਸ਼ ਹੋਣਾ- ਵਿਜੈ ਸਾਂਪਲਾ ਅਗਲੀ ਖ਼ਬਰ Feature Story | ਭਾਰਤ ਲਈ ਮਾਣ ਵਾਲਾ ਪਲ - ਇਸ ਭਾਰਤੀ ਦੇ ਹੱਥ ਆਈ ਵਟਸਐਪ ਦੀ ਗਲੋਬਲ ਕਮਾਨ - ਜਾਣੋ ਕੌਣ ਹਨ ਕੁਨਾਲ ਸ਼ਾ...
Ad Position 24