27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨਾਕੇ ਦੌਰਾਨ ਪੁਲਿਸ 'ਤੇ ਫਾਇਰਿੰਗ, ਇਕ ਜ਼ਖ਼ਮੀ ਤੇ ਇਕ ਗ੍ਰਿਫ਼ਤਾਰ

ਟਾਂਗਰਾ, 23 ਜੂਨ (ਹਰਜਿੰਦਰ ਸਿੰਘ ਕਲੇਰ)- ਪੁਲਿਸ ਥਾਣਾ ਕਲਚੀਆਂ ਅਧੀਨ ਪੈਂਦੇ ਪਿੰਡ ਤਿਮੋਵਾਲ ਵਿਖੇ...

Ad Position 21
No active advertisement
ਅਜੀਤ ਡੈਸਕ 23-06-2026

ਟਾਂਗਰਾ, 23 ਜੂਨ (ਹਰਜਿੰਦਰ ਸਿੰਘ ਕਲੇਰ)- ਪੁਲਿਸ ਥਾਣਾ ਕਲਚੀਆਂ ਅਧੀਨ ਪੈਂਦੇ ਪਿੰਡ ਤਿਮੋਵਾਲ ਵਿਖੇ ਲਾਏ ਨਾਕੇ ਦੌਰਾਨ ਪੁਲਿਸ ਪਾਰਟੀ ਨਾਲ ਕਾਊਂਟਰ ਵਿਚ ਇਕ ਨੌਜਵਾਨ ਫੱਟੜ ਤੇ ਇਕ ਗਿਰਫ਼ਤਾਰ ਕਰਨ ਵਿਚ ਪੁਲਿਸ ਨੇ ਭਾਰੀ ਸਫ਼ਲਤਾ ਹਾਸਿਲ ਕੀਤੀ ਹੈ। ਐਸ. ਐਚ. ਓ. ਮੁਖਤਾਰ ਸਿੰਘ ਨੇ ਦੱਸਿਆ ਕਿ ਪਿੰਡ ਤੇ ਮੁਆ ਲਾ ਕੇ ਪੁਲਿਸ ਵਲੋਂ ਨਾਕਾ ਲਾਇਆ ਸੀ ਅਤੇ ਮੋਟਰਸਾਈਕਲ ਸਵਾਰਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਫਾਇਰਿੰਗ ਦੌਰਾਨ ਇਕ ਨੌਜਵਾਨ ਫੱਟੜ ਹੋ ਗਿਆ। ਨੌਜਵਾਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਭਰੋਸੇਯੋਗ ਸੂਤਰਾਂ ਦਾ ਪਤਾ ਲੱਗਾ ਕਿ ਇਨ੍ਹਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਗਲੀ ਖ਼ਬਰ ਜੋ ਨੋਟਿਸ ਦੇਣ ਆਇਆ ਸੀ, ਉਸਨੂੰ ਵੀ ਨਹੀਂ ਪਤਾ ਸੀ ਕਿੱਥੇ ਪੇਸ਼ ਹੋਣਾ- ਵਿਜੈ ਸਾਂਪਲਾ
Ad Position 24