ਦਿੱਲੀ, 23 ਜੂਨ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।
ਕਰਨਾਪ੍ਰਯਾਗ ਮਾਮਲੇ ਦੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਵਾਲਿਆਂ ਨੂੰ ਸਸਪੈਂਡ ਕੀਤਾ ਜਾਵੇਗਾ।
ਦਿੱਲੀ, 23 ਜੂਨ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ...