27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਕੀਤੀ ਗਈ

ਅੰਮ੍ਰਿਤਸਰ, 23 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ...

Ad Position 21
No active advertisement
ਅਜੀਤ ਡੈਸਕ 23-06-2026

ਅੰਮ੍ਰਿਤਸਰ, 23 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪਿਛਲੇ ਦਿਨੀਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਵਲੋਂ ਵੀਡੀਓ ਵਾਇਰਲ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਸਬੰਧੀ ਜਾਰੀ ਆਦੇਸ਼ਾਂ ਅਤੇ ਸਤਿਕਾਰ ਸੋਧ ਐਕਟ ਮਾਮਲੇ ਵਿਚ ਵਿਧਾਨ ਸਭਾ ਦੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਲਬ ਕਰਨ ਦੇ ਮਾਮਲੇ ਵਿਚ ਵਿਚਾਰ ਕਰਨ ਲਈ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿੱਖ ਪ੍ਰਚਾਰਕਾਂ ਢਾਡੀ ਅਤੇ ਕਵੀਸ਼ਰੀ ਜਥਿਆਂ ਦੀ ਇਕੱਤਰਤਾ ਕੀਤੀ ਜਾ ਰਹੀ ਹੈ।

ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮੱਥਰੇਵਾਲ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀ ਹਾਜ਼ਰ ਹਨ।

Ad Position 22
No active advertisement
ਪਿਛਲੀ ਖ਼ਬਰ ਸੋਹਾਣਾ ਵਿਚ ਕਾਰ ਚੋਰਾਂ ਦਾ ਆਤੰਕ: ਸਕਾਰਪੀਓ ਤੇ ਫਾਰਚੂਨਰ ਚੋਰੀ ਅਗਲੀ ਖ਼ਬਰ ‘ਆਪ’ ਸਰਕਾਰ ਨੇ ਹੁਣ ਤੱਕ 68,288 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ- ਮੁੱਖ ਮੰਤਰੀ ਭਗਵੰਤ...
Ad Position 24