27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜਲੰਧਰ ਵਿਚ ਹੋਇਆ ਐਂਨਕਾਉਂਟਰ, ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਮੁੱਠਭੇੜ

ਜਲੰਧਰ, 23 ਜੂਨ (ਦਵਿੰਦਰ)- 11 ਦਿਨ ਪਹਿਲਾਂ ਜਲੰਧਰ ਦੇ ਕਿਸ਼ਨਪੁਰਾ ਰੋਡ 'ਤੇ ਸਥਿਤ ਬੀ.ਐਮ.ਐਸ...

Ad Position 21
No active advertisement
ਅਜੀਤ ਡੈਸਕ 23-06-2026

ਜਲੰਧਰ, 23 ਜੂਨ (ਦਵਿੰਦਰ)- 11 ਦਿਨ ਪਹਿਲਾਂ ਜਲੰਧਰ ਦੇ ਕਿਸ਼ਨਪੁਰਾ ਰੋਡ 'ਤੇ ਸਥਿਤ ਬੀ.ਐਮ.ਐਸ. ਫੈਸ਼ਨ ਸ਼ੋਅਰੂਮ 'ਤੇ ਦੋ ਬਾਈਕ ਸਵਾਰ ਬਦਮਾਸ਼ਾਂ ਵਲੋਂ ਗੋਲੀਬਾਰੀ ਕੀਤੀ ਗਈ ਸੀ। ਅੱਜ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਮੁਕਾਬਲੇ 'ਚ ਦੋਸ਼ੀ ਦੀ ਲੱਤ 'ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ।

ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਬਰਾਮਦ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਨਵਲ ਉਰਫ਼ ਬਿੱਲਾ ਵਜੋਂ ਹੋਈ ਹੈ। ਦੱਸ ਦੇਈਏ ਕਿ 12 ਜੂਨ ਨੂੰ ਦੋ ਬਾਈਕ ਸਵਾਰਾਂ ਨੇ ਸ਼ੋਅਰੂਮ 'ਤੇ ਗੋਲੀਬਾਰੀ ਕੀਤੀ ਸੀ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਨਗਰ ਕੌਂਸਲ ਦੇ ਮਨਪ੍ਰੀਤ ਬਾਂਸਲ ਬਣੇ ਪ੍ਰਧਾਨ, ਯਾਦਵਿੰਦਰ ਨਿਰਮਾਣ ਬਣੇ ਸੀਨੀਅਰ ਮੀਤ ਪ੍ਰਧਾਨ ਅਗਲੀ ਖ਼ਬਰ ਜਲੰਧਰ ਵਿਚ ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤੀ ਮੀਟਿੰਗ
Ad Position 24