27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜਗਦੀਪ ਸਿੰਘ ਜੱਗੀ ਭਦੌੜ ਨਗਰ ਕੌਂਸਲ ਦੇ ਪ੍ਰਧਾਨ ਬਣੇ

ਭਦੋੜ, 23 ਜੂਨ (ਵਿਨੋਦ ਕਲਸੀ/ਰਜਿੰਦਰ ਬੱਤਾ )-ਨਗਰ ਕੌਂਸਲ ਭਦੋੜ ਵਿਖੇ ਐਸ.ਡੀ.ਐਮ. ਪਿਊਸ਼ ਗੋਇਲ ਦੀ...

Ad Position 21
No active advertisement
ਅਜੀਤ ਡੈਸਕ 23-06-2026

ਭਦੋੜ, 23 ਜੂਨ (ਵਿਨੋਦ ਕਲਸੀ/ਰਜਿੰਦਰ ਬੱਤਾ )-ਨਗਰ ਕੌਂਸਲ ਭਦੋੜ ਵਿਖੇ ਐਸ.ਡੀ.ਐਮ. ਪਿਊਸ਼ ਗੋਇਲ ਦੀ ਹਾਜ਼ਰੀ ਵਿਚ ਹੋਈ ਮੀਟਿੰਗ ਦੌਰਾਨ ਜਗਦੀਪ ਸਿੰਘ ਜੱਗੀ ਨੂੰ ਪ੍ਰਧਾਨ ਅਤੇ ਤਰਲੋਚਨ ਸਿੰਘ ਜੱਗਾ ਨੂੰ ਉਪ ਪ੍ਰਧਾਨ ਚੁਣਿਆ ਗਿਆ। ਚੋਣ ਤੋਂ ਬਾਅਦ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਨਵੇਂ ਅਹੁਦੇਦਾਰਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ ਗਈ।

ਇਸ ਮੌਕੇ ਜਗਦੀਪ ਸਿੰਘ ਜੱਗੀ ਅਤੇ ਤਰਲੋਚਨ ਸਿੰਘ ਜੱਗਾ ਨੇ ਕਿਹਾ ਕਿ ਉਹ ਨਗਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਰਛਪਾਲ ਕੌਰ ਢਿੱਲੋਂ ਬਣੇ ਲੌਂਗੋਵਾਲ ਬਣੇ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਅਗਲੀ ਖ਼ਬਰ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਤਸਕਰ ਕਾਬੂ, 2.20 ਲੱਖ ਦੀ ਡਰੱਗ ਮਨੀ ਬਰਾਮਦ
Ad Position 24