27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਟਿੱਬਾ ਪੁਲ਼ 'ਤੇ ਗੋਲੀ ਚੱਲਣ ਨਾਲ ਇਕ ਦੀ ਮੌਤ

ਡੇਹਲੋਂ (ਲੁਧਿਆਣਾ), 23 ਜੂਨ (ਅੰਮ੍ਰਿਤਪਾਲ ਸਿੰਘ ਕੈਲੇ) - ਥਾਣਾ ਡੇਹਲੋਂ ਅਧੀਨ ਪੈਂਦੇ ਇਲਾਕੇ ਅੰਦਰ ਟਿੱਬਾ ਪੁਲ਼ ਤੇ ਸ਼ਾਮ ਕਰੀਬ 6 ਵਜੇ ਚੱਲੀਆਂ ਗੋਲੀਆਂ ਵਿਚ ਇਕ ਵਿਆਕਤੀ ਦੀ ਮੌਤ...

Ad Position 21
No active advertisement
ਅਜੀਤ ਡੈਸਕ 23-06-2026

 ਡੇਹਲੋਂ (ਲੁਧਿਆਣਾ), 23 ਜੂਨ (ਅੰਮ੍ਰਿਤਪਾਲ ਸਿੰਘ ਕੈਲੇ) - ਥਾਣਾ ਡੇਹਲੋਂ ਅਧੀਨ ਪੈਂਦੇ ਇਲਾਕੇ ਅੰਦਰ ਟਿੱਬਾ ਪੁਲ਼ ਤੇ ਸ਼ਾਮ ਕਰੀਬ 6 ਵਜੇ ਚੱਲੀਆਂ ਗੋਲੀਆਂ ਵਿਚ ਇਕ ਵਿਆਕਤੀ ਦੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਅਰਜਨ ਸਿੰਘ ਵਾਸੀ ਟਿੱਬਾ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਗੋਲੀਆਂ ਚੱਲਣ ਦਾ ਮਾਮਲਾ ਨਿੱਜੀ ਰੰਜ਼ਿਸ ਦੱਸਿਆ ਜਾ ਰਿਹਾ ਹੈ, ਜਦਕਿ ਮੌਕੇ 'ਤੇ ਡੇਹਲੋਂ ਪੁਲਿਸ ਮੌਕੇ ਤੇ ਪੁੱਜਕੇ ਤਫਤੀਸ਼ ਵਿਚ ਜੁਟੀ ਹੈ।

Ad Position 22
No active advertisement
ਪਿਛਲੀ ਖ਼ਬਰ ਕਸਬਾ ਭਿੰਡੀ ਸੈਦਾਂ ਤੋਂ 3000 ਲੀਟਰ ਲਾਵਾਰਿਸ ਲਾਹਣ ਬਰਾਮਦ ਅਗਲੀ ਖ਼ਬਰ ਜ਼ੀਰਕਪੁਰ ਪੁਲਿਸ ਵਲੋਂ 410 ਗ੍ਰਾਮ ਹੈਰੋਇਨ ਤੇ 2.20 ਲੱਖ ਦੀ ਡਰੱਗ ਮਨੀ ਸਮੇਤ ਨੌਜਵਾਨ ਗ੍ਰਿਫ਼ਤਾਰ
Ad Position 24