27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਕਸਬਾ ਭਿੰਡੀ ਸੈਦਾਂ ਤੋਂ 3000 ਲੀਟਰ ਲਾਵਾਰਿਸ ਲਾਹਣ ਬਰਾਮਦ

ਓਠੀਆ (ਅੰਮ੍ਰਿਤਸਰ), 23 ਜੂਨ (ਗੁਰਵਿੰਦਰ ਸਿੰਘ ਛੀਨਾ) - ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਬਕਾਰੀ ਵਿਭਾਗ ਵਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਡੀ.ਐੱਸ.ਪੀ. ਕਪਿਲ ਕੌਸ਼ਲ ਦੀ ਅਗਵਾਈ ਹੇਠ...

Ad Position 21
No active advertisement
ਅਜੀਤ ਡੈਸਕ 23-06-2026

ਓਠੀਆ (ਅੰਮ੍ਰਿਤਸਰ), 23 ਜੂਨ (ਗੁਰਵਿੰਦਰ ਸਿੰਘ ਛੀਨਾ) - ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਬਕਾਰੀ ਵਿਭਾਗ ਵਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਡੀ.ਐੱਸ.ਪੀ. ਕਪਿਲ ਕੌਸ਼ਲ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾ ਦੇ ਮੁੱਖ ਅਫਸਰ ਗੁਰਪ੍ਰੀਤ ਸਿੰਘ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵਿਚ ਥਾਣਾ ਭਿੰਡੀਸੈਦਾ ਦੇ ਪਿੰਡ ਭਿੰਡੀ ਸੈਦਾ ਵਿਚ ਵੱਖ ਵੱਖ ਜਗ੍ਹਾ ਛਾਪੇ ਮਾਰੀ ਦੋਰਾਨ ਕਰੀਬ 3000 ਹਜ਼ਾਰ ਲੀਟਰ ਨਜਾਇਜ਼ ਕੱਚੀ ਲਾਹਣ ਜੋ ਕਿ ਪਿੰਡ ਵਿਚ ਲਾਵਾਰਿਸ ਜਗ੍ਹਾ ਵਿਚ ਦੱਬਕੇ ਰੱਖੀ ਹੋਈ ਕਰੀਬ 3000 ਲਾਵਾਰਿਸ ਲਾਹੁਣ ਬਰਾਮਦ ਕੀਤੀ ਗਈ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਗ੍ਰਿਫ਼ਤਾਰ ਮਹਿਲਾ ਤੋਂ ਲੱਖਾਂ ਰੁਪਏ ਦੇ ਚੋਰੀ ਕੀਤੇ ਗਹਿਣੇ ਬਰਾਮਦ ਅਗਲੀ ਖ਼ਬਰ ਟਿੱਬਾ ਪੁਲ਼ 'ਤੇ ਗੋਲੀ ਚੱਲਣ ਨਾਲ ਇਕ ਦੀ ਮੌਤ
Ad Position 24