27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਦਿੱਲੀ - 11 ਸਾਲ ਦੀ ਬੱਚੀ ਨਾਲ ਜਬਰ ਜਨਾਹ ਅਤੇ ਕਤਲ ਕਰਨ ਦਾ ਦੋਸ਼ੀ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ

ਨਵੀਂ ਦਿੱਲੀ, 23 ਜੂਨ - 11 ਸਾਲ ਦੀ ਬੱਚੀ ਨਾਲ ਜਬਰ ਜਨਾਹ ਅਤੇ ਕਤਲ ਕਰਨ ਦਾ ਦੋਸ਼ੀ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ ਹੋ ਗਿਆ।ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼...

Ad Position 21
No active advertisement
ਅਜੀਤ ਡੈਸਕ 23-06-2026

ਨਵੀਂ ਦਿੱਲੀ, 23 ਜੂਨ - 11 ਸਾਲ ਦੀ ਬੱਚੀ ਨਾਲ ਜਬਰ ਜਨਾਹ ਅਤੇ ਕਤਲ ਕਰਨ ਦਾ ਦੋਸ਼ੀ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ ਹੋ ਗਿਆ।ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਹੋਰ ਵੇਰਵਿਆਂ ਦੀ ਉਡੀਕ ਹੈ।
ਦੱਸ ਦਈਏ ਕਿ ਰਾਜਧਾਨੀ ਦਿੱਲੀ ਦੇ ਮਹਿਰੌਲੀ ਇਲਾਕੇ 'ਚ ਛੱਤਰਪੁਰ ਦੇ ਫੁੱਟਪਾਥ 'ਤੇ ਪਰਿਵਾਰ ਨਾਲ ਸੌਂ ਰਹੀ 11 ਸਾਲਾਂ ਬੱਚੀ ਨੂੰ ਅਗਵਾ ਕਰਕੇ ਅੱਜ ਦੁਪਹਿਰ ਸਮੇਂ ਟੈਕਸੀ ਚਾਲਕ ਨੇ ਜਬਰ ਜਨਾਹ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਗੁਰੂਗ੍ਰਾਮ ਦੇ ਜੰਗਲ 'ਚ ਸੁੱਟ ਕੇ ਫ਼ਰਾਰ ਹੋ ਗਿਆ ਸੀ।

 

Ad Position 22
No active advertisement
ਪਿਛਲੀ ਖ਼ਬਰ ਬਾਲੀਵੁੱਡ ਗਾਇਕਾ ਅਲਕਾ ਯਾਗਨਿਕ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਫੀਫਾ ਵਿਸ਼ਵ ਕੱਪ 2026 : ਅਲਜੀਰੀਆ ਨੇ 2-1 ਨਾਲ ਹਰਾਇਆ ਜਾਰਡਨ ਨੂੰ
Ad Position 24