26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਟੀਮ ਇੰਡੀਆ ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 23 ਜੂਨ - ਭਾਰਤ ਦੇ ਦਿੱਗਜ ਕ੍ਰਿਕਟਰ ਰੋਹਿਤ ਸ਼ਰਮਾ ਨੂੰ ਪਦਸ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਸਮਾਰੋਹ ਦੌਰਾਨ ਰਾਸ਼ਟਰੀ ਦਰੋਪਦੀ ਮੁਰਮੂ ਨੇ ਰੋਹਿਤ ਸ਼ਰਮਾ...

Ad Position 21
No active advertisement
ਅਜੀਤ ਡੈਸਕ 23-06-2026

ਨਵੀਂ ਦਿੱਲੀ, 23 ਜੂਨ - ਭਾਰਤ ਦੇ ਦਿੱਗਜ ਕ੍ਰਿਕਟਰ ਰੋਹਿਤ ਸ਼ਰਮਾ ਨੂੰ ਪਦਸ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਸਮਾਰੋਹ ਦੌਰਾਨ ਰਾਸ਼ਟਰੀ ਦਰੋਪਦੀ ਮੁਰਮੂ ਨੇ ਰੋਹਿਤ ਸ਼ਰਮਾ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਨਿਵਾਜਿਆ। ਉਨ੍ਹਾਂ ਨੂੰ ਇਹ ਸਨਮਾਨ ਖੇਡਾਂ ਦੀ ਦੁਨੀਆ ਵਿਚ ਉਨ੍ਹਾਂ ਦੇ ਅਸਾਧਾਰਨ ਯੋਗਦਾਨ, ਭਾਰਤੀ ਕ੍ਰਿਕਟ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਅਤੇ ਇਕ ਬੱਲੇਬਾਜ਼ ਦੇ ਰੂਪ ਵਿਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਦਿੱਤਾ ਗਿਆ। ਰੋਹਿਤ ਸ਼ਰਮਾ ਭਾਰਤੀ ਕ੍ਰਿਕਟ ਇਤਿਹਾਸ ਦੇ ਸਭ ਤੋਂ ਸਫਲ ਖਿਡਾਰੀਆਂ ਵਿਚੋਂ ਇੱਕ ਹੈ। ਟੀਮ ਇੰਡੀਆ ਨੇ ਉਸਦੀ ਕਪਤਾਨੀ ਵਿਚ, ਕਈ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਤੇ ਅੰਤਰਰਾਸ਼ਟਰੀ ਕ੍ਰਿਕਟ ਵਿਚ ਕਈ ਰਿਕਾਰਡ ਰੋਹਿਤ ਸ਼ਰਮਾ ਦੇ ਨਾਂਅ ਹਨ।

Ad Position 22
No active advertisement
ਪਿਛਲੀ ਖ਼ਬਰ ‘ਸ਼ਬਦਾਂ ਵਿੱਚ ਇਸ ਦੀ ਵਿਆਖਿਆ ਨਹੀਂ ਕੀਤੀ ਜਾ ਸਕਦੀ’: ਵੈਭਵ ਸੂਰਿਆਵੰਸ਼ੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
Ad Position 24