26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਯੂਜੀ)-2026-ਰੈਗੂ. ਦੇ ਨਤੀਜੇਦਾ ਐਲਾਨ

ਨਵੀਂ ਦਿੱਲੀ, 23 ਜੂਨ - ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਯੂਜੀ)-2026-ਰੈਗੂ. ਦੇ ਨਤੀਜੇ/ਐਨਟੀਏ ਸਕੋਰਾਂ ਦਾ ਐਲਾਨ ਕੀਤਾ ਹੈ।ਸਿੱਖਿਆ ਮੰਤਰਾਲੇ...

Ad Position 21
No active advertisement
ਅਜੀਤ ਡੈਸਕ 23-06-2026

ਨਵੀਂ ਦਿੱਲੀ, 23 ਜੂਨ - ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਯੂਜੀ)-2026-ਰੈਗੂ. ਦੇ ਨਤੀਜੇ/ਐਨਟੀਏ ਸਕੋਰਾਂ ਦਾ ਐਲਾਨ ਕੀਤਾ ਹੈ।ਸਿੱਖਿਆ ਮੰਤਰਾਲੇ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੁਆਰਾ ਨੈਸ਼ਨਲ ਟੈਸਟਿੰਗ ਏਜੰਸੀ ਨੂੰ ਸਿੱਖਿਆ ਮੰਤਰਾਲੇ ਦੇ ਅਧੀਨ ਕੇਂਦਰੀ ਯੂਨੀਵਰਸਿਟੀਆਂ ਅਤੇ ਹੋਰ ਭਾਗੀਦਾਰ ਯੂਨੀਵਰਸਿਟੀਆਂ/ਸੰਸਥਾਵਾਂ/ਸੰਗਠਨਾਂ/ਆਟੋਨੋਮਸ ਕਾਲਜਾਂ ਵਿਚ ਅੰਡਰਗ੍ਰੈਜੁਏਟ ਪ੍ਰੋਗਰਾਮਾਂ ਵਿਚ ਦਾਖਲੇ ਲਈ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਸੀਯੂਈਟੀ) ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ 30 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਅਗਲੀ ਖ਼ਬਰ ‘ਸ਼ਬਦਾਂ ਵਿੱਚ ਇਸ ਦੀ ਵਿਆਖਿਆ ਨਹੀਂ ਕੀਤੀ ਜਾ ਸਕਦੀ’: ਵੈਭਵ ਸੂਰਿਆਵੰਸ਼ੀ
Ad Position 24