26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਝਾਰਖੰਡ ਟੀ-20 ਲੀਗ ਦੇ ਫਾਈਨਲ ਮੈਚ ਦੌਰਾਨ ਵੱਡੀ ਭੀੜ ਹੋਣ ਕਾਰਨ ਮਚੀ ਭਗਦੜ

ਰਾਂਚੀ (ਝਾਰਖੰਡ), 23 ਜੂਨ - ਝਾਰਖੰਡ ਟੀ-20 ਲੀਗ ਦੇ ਫਾਈਨਲ ਮੈਚ ਦੌਰਾਨ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿਚ ਅਚਾਨਕ ਵੱਡੀ ਭੀੜ ਹੋਣ ਕਾਰਨ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਇਸ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦਾ ਖਦਸ਼ਾ...

Ad Position 21
No active advertisement
ਅਜੀਤ ਡੈਸਕ 23-06-2026

ਰਾਂਚੀ (ਝਾਰਖੰਡ), 23 ਜੂਨ - ਝਾਰਖੰਡ ਟੀ-20 ਲੀਗ ਦੇ ਫਾਈਨਲ ਮੈਚ ਦੌਰਾਨ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿਚ ਅਚਾਨਕ ਵੱਡੀ ਭੀੜ ਹੋਣ ਕਾਰਨ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਇਸ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।ਝਾਰਖੰਡ ਦੇ ਸਿਹਤ ਮੰਤਰੀ ਇਰਫਾਨ ਅੰਸਾਰੀ ਦਾ ਕਹਿਣਾ ਹੈ- ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਹਸਪਤਾਲਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਪੂਰੀ ਤਿਆਰੀ ਨਾਲ ਰਾਹਤ ਅਤੇ ਇਲਾਜ ਦੇ ਯਤਨਾਂ ਵਿਚ ਲੱਗਾ ਹੋਇਆ ਹੈ। ਘਬਰਾਉਣ ਦੀ ਕੋਈ ਲੋੜ ਨਹੀਂ ਹੈ; ਸਾਰੇ ਜ਼ਖਮੀਆਂ ਦੇ ਸਹੀ ਇਲਾਜ ਲਈ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।"

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਕਾਰਨੀ ਨੇ ਕਨਿਸ਼ਕ ਦੇ ਪੀੜਤਾਂ ਨੂੰ ਕੀਤਾ ਯਾਦ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਮਾਂ ਪੁੱਤ ਸਮੇਤ 3 ਦੀ ਹੱਤਿਆ, ਹਤਿਆਰੇ ਨੇ ਖ਼ੁਦ ਨੂੰ ਵੀ ਮਾਰੀ ਗੋਲੀ
Ad Position 24