26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ ਸਰਕਾਰ ਅੱਜ ਕਰੇਗੀ ਐਨ.ਆਰ.ਆਈ. ਮਿਲਣੀ

ਚੰਡੀਗੜ੍ਹ, 24 ਜੂਨ- ਮਾਨ ਸਰਕਾਰ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨਾਲ ਅੱਜ ਸਿੱਧਾ ਸੰਪਰਕ ਕਰੇਗੀ। ਐਨ.ਆਰ.ਆਈ. ਮੀਟਿੰਗ ਅੱਜ ਮੋਹਾਲੀ ਵਿਚ ਹੋਵੇਗੀ। ਐਨ.ਆਰ.ਆਈ.....

Ad Position 21
No active advertisement
ਅਜੀਤ ਡੈਸਕ 24-06-2026

ਚੰਡੀਗੜ੍ਹ, 24 ਜੂਨ- ਮਾਨ ਸਰਕਾਰ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨਾਲ ਅੱਜ ਸਿੱਧਾ ਸੰਪਰਕ ਕਰੇਗੀ। ਐਨ.ਆਰ.ਆਈ. ਮੀਟਿੰਗ ਅੱਜ ਮੋਹਾਲੀ ਵਿਚ ਹੋਵੇਗੀ। ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਹਦਾਇਤਾਂ ਦੇਣਗੇ।

ਇਸ ਦੌਰਾਨ ਐਨ.ਆਰ.ਆਈ. ਪੰਜਾਬੀ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਐਨ.ਆਰ.ਆਈ. ਪੰਜਾਬੀਆਂ ਨੂੰ ਇਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਵੇਗੀ ਮਹੱਤਵਪੂਰਨ ਮੀਟਿੰਗ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24