26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸੰਤ ਨਿਰੰਜਣ ਦਾਸ ਬੱਲਾਂ ਵਾਲਿਆਂ ਨੂੰ ਪਦਮ ਸਨਮਾਨ ਮਿਲਣ ’ਤੇ ਮੁੱਖ ਮੰਤਰੀ ਪੰਜਾਬ ਨੇ ਦਿੱਤੀ ਵਧਾਈ

ਚੰਡੀਗੜ੍ਹ, 24 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਨਿਰੰਜਣ ਦਾਸ ਡੇਰਾ ਬੱਲਾਂ ਵਾਲਿਆਂ ਨੂੰ ਪਦਮ ਸਨਮਾਨ ਮਿਲਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਲਿਖਿਆ ਕਿ....

Ad Position 21
No active advertisement
ਅਜੀਤ ਡੈਸਕ 24-06-2026

ਚੰਡੀਗੜ੍ਹ, 24 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਨਿਰੰਜਣ ਦਾਸ ਡੇਰਾ ਬੱਲਾਂ ਵਾਲਿਆਂ ਨੂੰ ਪਦਮ ਸਨਮਾਨ ਮਿਲਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਲਿਖਿਆ ਕਿ ਡੇਰਾ ਸੱਚਖੰਡ ਬੱਲਾਂ (ਜਲੰਧਰ) ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਅਧਿਆਤਮਿਕਤਾ ਅਤੇ ਸਮਾਜ ਸੇਵਾ ਵਿਚ ਪਾਏ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਮਾਣਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਵਲੋਂ 'ਪਦਮ ਸ੍ਰੀ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਹ ਸਮੁੱਚੇ ਪੰਜਾਬ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਸੰਤ ਜੀ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸਾਡੇ ਸਾਰਿਆਂ ਲਈ ਵੱਡੀ ਪ੍ਰੇਰਨਾ ਹਨ। ਪ੍ਰਮਾਤਮਾ ਉਨ੍ਹਾਂ ਨੂੰ ਹਮੇਸ਼ਾ ਤੰਦਰੁਸਤੀ ਬਖਸ਼ੇ।

Ad Position 22
No active advertisement
ਪਿਛਲੀ ਖ਼ਬਰ ਏਅਰ ਇੰਡੀਆ ਦੀ ਉਡਾਣ ਪਾਕਿਸਤਾਨੀ ਹਵਾਈ ਖੇਤਰ ਵਿਚ ਪਹੁੰਚੀ, ਮੁੜ ਆਈ ਵਾਪਸ ਅਗਲੀ ਖ਼ਬਰ ਸਵੇਰੇ-ਸਵੇਰੇ ਚੱਲਿਆ ਪੀਲਾ ਪੰਜਾ
Ad Position 24