24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਦੁਕਾਨਾਂ ਦੇ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਹੋਈਆ ਆਹਮੋਂ ਸਾਹਮਣੇ

ਮਮਦੋਟ/ਫਿਰੋਜ਼ਪੁਰ, 24 ਜੂਨ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਵਿਖੇ ਮੁੱਖ ਸੜਕ ਤੇ ਕਰੀਬ ਅੱਧਾ ਦਰਜਨ ਦੁਕਾਨਾਂ ਦੇ ਚੱਲ...

Ad Position 21
No active advertisement
ਅਜੀਤ ਡੈਸਕ 24-06-2026

ਮਮਦੋਟ/ਫਿਰੋਜ਼ਪੁਰ, 24 ਜੂਨ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਵਿਖੇ ਮੁੱਖ ਸੜਕ ਤੇ ਕਰੀਬ ਅੱਧਾ ਦਰਜਨ ਦੁਕਾਨਾਂ ਦੇ ਚੱਲ ਰਹੇ ਵਿਵਾਦ ਨੂੰ ਲੈ ਕੇ ਅੱਜ ਉਸ ਵੇਲੇ ਗੰਭੀਰ ਸਥਿਤੀ ਬਣ ਗਈ ਜਦੋਂ ਵਿਵਾਦਿਤ ਦੁਕਾਨਾਂ ਅੱਗੇ ਦਿੱਤੇ ਜਾ ਰਹੇ ਮੁਦਈ ਧਿਰ ਦੇ ਸਾਹਮਣੇ ਦੁਕਾਨਦਾਰਾਂ ਨੇ ਵੀ ਧਰਨਾ ਲਾ ਦਿੱਤਾ। ਇਸ ਦੌਰਾਨ ਦੋਨਾਂ ਪਾਸਿਆਂ ਤੋਂ ਇਕ ਦੂਜੇ ਤੇ ਜੰਮ ਕੇ ਇੱਟਾਂ ਰੋੜੇ ਚਲਾਏ ਗਏ ਜਿਸ ਕਾਰਨ ਦੋਵਾਂ ਧਿਰਾਂ ਦੇ ਲਗਭਗ ਅੱਧੀ ਦਰਜਨ ਲੋਕਾਂ ਨੂੰ ਕਾਫ਼ੀ ਸੱਟਾਂ ਲੱਗੀਆਂ।

ਮਮਦੋਟ ਪੁਲਿਸ ਵਲੋਂ ਮਾਮਲੇ ਨੂੰ ਸ਼ਾਂਤ ਕਰਦਿਆਂ ਦੋਵਾਂ ਧਿਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸੁਚੱਜਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਵੀਡੀਓ ਨਕਲੀ ਹੈ...ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਐੱਸ.ਜੀ.ਪੀ.ਸੀ. ਦੇ ਹੁਕਮਾਂ ਮਗਰੋਂ ਗੁਰਦੁਆਰਾ ਸੁਖਚੈਨ ਸਾਹਿਬ ਫਗਵਾੜਾ ਵਿਖੇ ਮੁੱਖ ਮੰਤਰੀ ਦੇ ਬਾਈਕਾਟ ਸਬੰਧੀ ਫਲੈਕਸ ਬੋਰ...
Ad Position 24