24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਵੀਡੀਓ ਨਕਲੀ ਹੈ...ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 24 ਜੂਨ- ਵਾਇਰਲ ਹੋਈ ਕਥਿਤ ਵੀਡਿਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਿਆਨ...

Ad Position 21
No active advertisement
ਅਜੀਤ ਡੈਸਕ 24-06-2026

ਚੰਡੀਗੜ੍ਹ, 24 ਜੂਨ- ਵਾਇਰਲ ਹੋਈ ਕਥਿਤ ਵੀਡਿਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੇਰੀਆਂ ਫ਼ਰਜ਼ੀ ਵੀਡਿਓ ਰਿਲੀਜ਼ ਕੀਤੀਆ ਜਾ ਰਹੀਆ ਹਨ ਅਤੇ ਇਹ ਵੀਡੀਓ ਨਕਲੀ ਹੈ। ਵਿਰੋਧੀ ਘਟੀਆ ਸਿਆਸੀ ਹਥਕੰਡੇ ਵਰਤ ਰਹੇ ਹਨ।

ਉਨ੍ਹਾਂ ਕਿਹਾ ਕਿ ਤਿੰਨੋਂ ਪਾਰੀਟੀਆਂ ਮਿਲ ਕੇ ਮੈਨੂੰ ਬਦਮਾਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਅਤੇ ਵਿਰੋਧੀਆਂ ਨੂੰ ਕੁੱਝ ਹੋਰ ਨਹੀਂ ਮਿਲਿਆ ਤਾਂ ਉਸਨੂੰ ਧਾਰਮਿਕ ਤੌਰ ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ ਅਗਲੀ ਖ਼ਬਰ ਦੁਕਾਨਾਂ ਦੇ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਹੋਈਆ ਆਹਮੋਂ ਸਾਹਮਣੇ
Ad Position 24