24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਗਰ ਕੌਂਸਲ ਗੁਰੂ ਹਰਸਹਾਇ ਚੋਣਾਂ ਲਈ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਗੁਰੂ ਹਰਸਹਾਇ, 24 ਜੂਨ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂ ਹਰਸਹਾਇ ਚੋਣਾਂ...

Ad Position 21
No active advertisement
ਅਜੀਤ ਡੈਸਕ 24-06-2026

ਗੁਰੂ ਹਰਸਹਾਇ, 24 ਜੂਨ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂ ਹਰਸਹਾਇ ਚੋਣਾਂ ਜੋ 5 ਜੁਲਾਈ ਨੂੰ ਹੋ ਰਹੀਆਂ ਹਨ। ਉਨ੍ਹਾਂ ਸੰਬੰਧੀ ਅੱਜ ਗੁਰੂ ਹਰਸਹਾਇ ਵਿਖੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

ਰਹਿੰਦੇ ਉਮੀਦਵਾਰਾਂ ਵਲੋਂ ਕੱਲ੍ਹ ਆਖਰੀ ਮਿਤੀ ਤੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਵਿਵਾਦਤ ਵੀਡੀਓ ਸਬੰਧੀ ਜਾਅਲੀ ਰਿਪੋਰਟ ਦਾ ਸੱਚ ਸਾਹਮਣੇ ਆਉਣ ਮਗਰੋਂ ਭਗਵੰਤ ਸਿੰਘ ਮਾਨ ਦੇਵੇ ਤੁਰੰਤ ਅਸਤੀਫ਼ਾ- ਐਡਵੋਕੇਟ ਧਾ... ਅਗਲੀ ਖ਼ਬਰ ਗੁਰਪ੍ਰੀਤ ਸਿੰਘ ਵਿਰਕ ਬਣੇ ਜ਼ੀਰਕਪੁਰ ਨਗਰ ਕੌਂਸਲ ਦੇ ਨਵੇਂ ਪ੍ਰਧਾਨ, ਵਿਧਾਇਕ ਰੰਧਾਵਾ ਦੀ ਹਾਜ਼ਰੀ 'ਚ ਹੋਈ ਚੋਣ
Ad Position 24