24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਭਲਕੇ ਯੌਮ-ਏ-ਆਸ਼ੂਰਾ ਮੌਕੇ ਜ਼ਿਲ੍ਹਾ ਮਲੇਰਕੋਟਲਾ 'ਚ ਰਹੇਗੀ ਛੁੱਟੀ- ਜ਼ਿਲ੍ਹਾ ਮੈਜਿਸਟ੍ਰੇਟ

ਮਲੇਰਕੋਟਲਾ, 24 ਜੂਨ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵਲੋਂ ਮੁਹੱਰਮ (ਯੋਮ-ਏ-ਆਸ਼ੂਰਾ) ਮੌਕੇ...

Ad Position 21
No active advertisement
ਅਜੀਤ ਡੈਸਕ 24-06-2026

ਮਲੇਰਕੋਟਲਾ, 24 ਜੂਨ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵਲੋਂ ਮੁਹੱਰਮ (ਯੋਮ-ਏ-ਆਸ਼ੂਰਾ) ਮੌਕੇ 26 ਜੂਨ (ਦਿਨ ਸ਼ੁੱਕਰਵਾਰ) ਨੂੰ ਜ਼ਿਲ੍ਹਾ ਮਲੇਰਕੋਟਲਾ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 26 ਜੂਨ ਨੂੰ ਮਲੇਰਕੋਟਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰ ਅਤੇ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ ਅਤੇ ਜਿਹੜੇ ਸਕੂਲਾਂ, ਕਾਲਜਾਂ 'ਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ 'ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਣੂੰਕੇ ‘ਚ ਘਰ ‘ਤੇ ਫਾਇਰਿੰਗ ਮਾਮਲਾ, 2 ਨੌਜਵਾਨ ਕਾਬੂ ਅਗਲੀ ਖ਼ਬਰ 1,000 ਤੋਂ ਵੱਧ ਸਕੂਲ ਬੰਦ, ਇੰਗਲੈਂਡ 'ਚ ਗਰਮੀ ਨੇ ਤੋੜੇ ਰਿਕਾਰਡ
Ad Position 24