24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

15 ਅਗਸਤ ਤੋਂ ਸਰਪੰਚਾਂ ਨੂੰ ਮਿਲਣਗੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 24 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਚ ਸਰਪੰਚ ਮਿਲਣੀ ਦੌਰਾਨ ਵੱਡਾ...

Ad Position 21
No active advertisement
ਅਜੀਤ ਡੈਸਕ 24-06-2026

ਚੰਡੀਗੜ੍ਹ, 24 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਚ ਸਰਪੰਚ ਮਿਲਣੀ ਦੌਰਾਨ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਸਰਪੰਚਾਂ ਲਈ ਮਾਨ ਸਰਕਾਰ ਵਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੋਂ ਸਰਪੰਚਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਥਾਣਾ ਘੇਰ ਕੇ ਲਾਇਆ ਧਰਨਾ ਅਗਲੀ ਖ਼ਬਰ ਪਿੰਡ ਮਾਣੂੰਕੇ ‘ਚ ਘਰ ‘ਤੇ ਫਾਇਰਿੰਗ ਮਾਮਲਾ, 2 ਨੌਜਵਾਨ ਕਾਬੂ
Ad Position 24