24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਖਰੜ ਵਿਚ ਸੂਬਾ ਪੱਧਰੀ ਰੈਲੀ ਹੋਈ

ਖਰੜ, 24 ਜੂਨ (ਤਰਸੇਮ ਸਿੰਘ ਜੰਡਪੁਰੀ)- ਅੱਜ ਪੰਜਾਬ ਦੇ ਨਗਰ ਕੌਂਸਲ ਅਧੀਨ ਆਉਂਦੇ ਸਫ਼ਾਈ ਸੇਵਕ...

Ad Position 21
No active advertisement
ਅਜੀਤ ਡੈਸਕ 24-06-2026

ਖਰੜ, 24 ਜੂਨ (ਤਰਸੇਮ ਸਿੰਘ ਜੰਡਪੁਰੀ)- ਅੱਜ ਪੰਜਾਬ ਦੇ ਨਗਰ ਕੌਂਸਲ ਅਧੀਨ ਆਉਂਦੇ ਸਫ਼ਾਈ ਸੇਵਕ ਅਤੇ ਹੋਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਖਰੜ ਨਗਰ ਕੌਂਸਲ ਵਿਚ ਸੂਬਾਈ ਪੱਧਰੀ ਰੈਲੀ ਕੀਤੀ ਗਈ ਹੈ ਅਤੇ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਨਾਰੇਬਾਜੀ ਕੀਤੀ ਗਈ ਹੈ। ਇਸ ਮੌਕੇ ਖਰੜ ਦੇ ਐਸ.ਡੀ.ਐਮ. ਗੁਰਮੀਤ ਸਿੰਘ ਸਮੇਤ ਹੋਰ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਨੇ ਯੂਨੀਅਨ ਦੇ ਆਗੂਆਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਉਹ 2 ਜੁਲਾਈ ਨੂੰ ਸਰਕਾਰ ਦੀ ਨੁਮਾਇੰਦੇ ਨਾਲ ਗੱਲਬਾਤ ਕਰਾਉਣਗੇ।

ਦੂਜੀ ਪਾਸੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਅਸ਼ੋਕ ਸ਼ਾਰਵਾਨ ਅਤੇ ਜਨਰਲ ਸਕੱਤਰ ਰਮੇਸ਼ ਗੈਚੰਡ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਦੋ ਜੁਲਾਈ ਨੂੰ ਮੰਗਾਂ ਨਾ ਮੰਨੀ ਗਈਆਂ ਤਾਂ ਉਹ 8 ਜੁਲਾਈ ਨੂੰ ਪੂਰੇ ਪੰਜਾਬ ਦੇ ਵਿਚ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦੇਣਗੇ।

 

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ 68 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਕੇ ਇਤਿਹਾਸ ਸਿਰਜਿਆ- ਈਲਵਾਲ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਥਾਣਾ ਘੇਰ ਕੇ ਲਾਇਆ ਧਰਨਾ
Ad Position 24