24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਭਗਵੰਤ ਮਾਨ ਨਾਲ ਜੁੜੀ ਫਾਰੈਂਸਿਕ ਰਿਪੋਰਟ ਸਬੰਧੀ ਤਹਿ ਤੱਕ ਹੋਵੇਗੀ ਪੜਤਾਲ- ਮੁੱਖ ਮੰਤਰੀ ਹਰਿਆਣਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਮੁਕਤਸਰ ਸਾਹਿਬ...

Ad Position 21
No active advertisement
ਅਜੀਤ ਡੈਸਕ 24-06-2026

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਦਫ਼ਤਰ ਮੈਨੇਜਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਫਾਰੈਂਸਿਕ ਰਿਪੋਰਟ ਨੂੰ ਲੈ ਕੇ ਐਫ.ਆਈ.ਆਰ. ਦਰਜ ਹੋ ਗਈ ਹੈ ਅਤੇ ਇਸ ਸੰਵੇਦਨਸ਼ੀਲ ਮਾਮਲੇ ਦੀ ਪੂਰੀ ਪੜਤਾਲ ਕਰਕੇ ਤਹਿ ਤੱਕ ਜਾਇਆ ਜਾਵੇਗਾ।

ਇਸ ਮੌਕੇ ਦਿਆਲ ਦਾਸ ਸੋਢੀ ਸੂਬਾ ਜਨਰਲ ਸਕੱਤਰ, ਜਗਮੀਤ ਸਿੰਘ ਬਰਾੜ ਸਾਬਕਾ ਮੈਂਬਰ ਪਾਰਲੀਮੈਂਟ, ਰਾਜੇਸ਼ ਗੋਰਾ ਪਠੇਲਾ, ਕੁਲਦੀਪ ਸਿੰਘ ਭੰਗੇਵਾਲਾ, ਗੁਰਚਰਨ ਸਿੰਘ ਸੰਧੂ, ਤਰੁਣ ਭੰਡਾਰੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਪੰਚਾਂ ਨੂੰ 10 ਹਜ਼ਾਰ ਮਹੀਨਾ ਤਨਖਾਹ ਲਗਾਉਣ ਦੇ ਕੀਤੇ ਐਲਾਨ ਦਾ ਸਵਾਗਤ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24