23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਅੱਜ ਸੰਗਰੂਰ ਤੇ ਬਰਨਾਲਾ ਜਾਣਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 25 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ। ਉਹ ਸੰਗਰੂਰ ਵਾਸੀਆਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਧੂਰੀ....

Ad Position 21
No active advertisement
ਅਜੀਤ ਡੈਸਕ 25-06-2026

ਚੰਡੀਗੜ੍ਹ, 25 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ। ਉਹ ਸੰਗਰੂਰ ਵਾਸੀਆਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਧੂਰੀ ਵਿਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਣਗੇ। ਉਹ ਕਹੇਰੂ ਵਿਚ ਇਕ ਅਤਿ-ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਵੀ ਰੱਖਣਗੇ। ਉਹ ਸੰਗਰੂਰ ਵਿਚ ਸਰਪੰਚ ਮੀਟਿੰਗ ਦੌਰਾਨ ਸਰਪੰਚਾਂ ਨਾਲ ਸਿੱਧਾ ਗੱਲਬਾਤ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ 6:00 ਵਜੇ ਬਰਨਾਲਾ ਦੇ ਪਿੰਡ ਝਲੂਰ ਵਿਚ ਇਕ ਜਨਤਕ ਮੀਟਿੰਗ ਕਰਨਗੇ।

ਕੱਲ੍ਹ, ਉਨ੍ਹਾਂ ਨੇ ਬਠਿੰਡਾ ਵਿਚ ਸਰਪੰਚਾਂ ਲਈ ਇਕ ਵੱਡਾ ਐਲਾਨ ਕੀਤਾ ਸੀ। 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ ₹10,000 ਦਾ ਮਹੀਨਾਵਾਰ ਮਾਣਭੱਤਾ ਮਿਲੇਗਾ।

 

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਵਿਖੇ ਪਹਿਲੇ ਭਾਰੀ ਮੀਂਹ ਨੇ ਕੀਤੀ ਜਲਥਲ ਅਗਲੀ ਖ਼ਬਰ ਵੈਨੇਜ਼ੁਏਲਾ ਵਿਚ 7.2 ਅਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ
Ad Position 24