ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਫਿਰ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਵਾਲਾ ਸੱਚ ਸਾਰਿਆਂ ਸਾਹਮਣੇ ਆ ਚੁੱਕਿਆ ਹੈ ਤੇ ਹੁਣ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਹੋ ਕੇ ਪੂਰੀ ਸੰਗਤ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਨੈਤਿਕਤਾ ਦੇ ਅਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਮਾਨ ਸੰਗਤ ਤੋਂ ਮੁਆਫ਼ੀ ਮੰਗੇ ਤੇ ਨੈਤਿਕਤਾ ਦੇ ਅਧਾਰ ’ਤੇ ਦੇਵੇ ਅਸਤੀਫ਼ਾ-ਰਾਜਾ ਵੜਿੰਗ
ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਫਿਰ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ....
ਅਜੀਤ ਡੈਸਕ
25-06-2026