22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਹਲਕਾ ਕਾਦੀਆਂ ਅੰਦਰ ਅਕਾਲੀ ਦਲ (ਬ) ਦੇ ਵੱਡੇ ਲੀਡਰ ਹੋ ਸਕਦੇ ਹਨ ‘ਆਪ’ ਸ਼ਾਮਿਲ

ਬਟਾਲਾ, 25 ਜੂਨ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵੱਡੇ ਲੀਡਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਸਕਦੇ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ....

Ad Position 21
No active advertisement
ਅਜੀਤ ਡੈਸਕ 25-06-2026

ਬਟਾਲਾ, 25 ਜੂਨ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵੱਡੇ ਲੀਡਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਸਕਦੇ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸ: ਗੁਰਇਕਬਾਲ ਸਿੰਘ ਮਾਹਲ ਹਲਕੇ ਦੇ ਆਗੂਆਂ ਤੇ ਵਰਕਰਾਂ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਰਾਏ ਲੈ ਰਹੇ ਹਨ ਕਿ ਜੇਕਰ ਉਹ ਕਿਸੇ ਦੂਸਰੀ ਪਾਰਟੀ ਵਿਚ ਜਾਣ ਤਾਂ ਕੀ ਉਹ ਵੀ ਉਨ੍ਹਾਂ ਦੇ ਨਾਲ ਜਾਣਗੇ ਤਾਂ ਇਸ ਸੰਬੰਧੀ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ ਅਤੇ ਜਿਸ ਤੋਂ ਲੱਗਦਾ ਹੈ ਕਿ ਸ. ਮਾਹਲ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਵੈਨੇਜ਼ੁਏਲਾ ਭੁਚਾਲ: ਮਦਦ ਲਈ ਅੱਗੇ ਆਇਆ ਅਮਰੀਕਾ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਸੰਗਤ ਤੋਂ ਮੁਆਫ਼ੀ ਮੰਗੇ ਤੇ ਨੈਤਿਕਤਾ ਦੇ ਅਧਾਰ ’ਤੇ ਦੇਵੇ ਅਸਤੀਫ਼ਾ-ਰਾਜਾ ਵੜਿੰਗ
Ad Position 24